ਸਾਂਝੇ ਅਧਿਆਪਕ ਮੋਰਚੇ ਦੀ ਸਿੱਖਿਆ ਮੰਤਰੀ ਅਤੇ ਸਕੱਤਰ ਨਾਲ ਮੀਟਿੰਗ ਹੋਈ ਤੈਅ

 

ਸਿੱਖਿਆ ਮੰਤਰੀ, ਪੰਜਾਬ ਅਤੇ ਮਾਨਯੋਗ ਪ੍ਰਮੁੱਖ ਸਕੱਤਰ, ਸਿੱਖਿਆ ਵਿਭਾਗ, ਪੰਜਾਬ ਜੀ ਨਾਲ ਸਾਂਝੇ ਅਧਿਆਪਕ ਮੋਰਚੇ ਦੀ ਮਿਤੀ 20.07.2021 ਨੂੰ ਦੁਪਹਿਰ 01:00 ਵਜੇ ਕਮੇਟੀ ਰੂਮ, ਸੀ.ਐਮ. ਦਫਤਰ, ਦੂਜੀ ਮੰਜਿਲ, ਪੰਜਾਬ ਸਿਵਲ ਸਕੱਤਰੇਤ, ਚੰਡੀਗੜ ਵਿਖੇ ਹੋਣੀ ਨਿਸ਼ਚਿਤ ਹੋਈ ਹੈ। 


JOIN TELEGRAM GROUP FOR LATEST UPDATES FROM JOBSOFTODAY
ਇਸ ਮੀਟਿੰਗ ਵਿੱਚ ਮਾਨਯੋਗ ਸ੍ਰੀ ਸੁਰੇਸ਼ ਕੁਮਾਰ, ਚੀਫ ਪ੍ਰਿੰਸੀਪਲ ਸੈਕਟਰੀ ਟੂ ਮੁੱਖ ਮੰਤਰੀ, ਪੰਜਾਬ ਜੀ ਸਪੈਸ਼ਲ ਇਨਵਾਇਟੀ ਦੇ ਤੌਰ ਤੇ ਸ਼ਾਮਲ ਹੋਣਗੇ। ਇਸ ਲਈ ਆਪ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਕਤ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਿਆ ਜਾਵੇ ਅਤੇ ਕਵਿਡ-19 ਸਬੰਧੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਨਾ ਕਰਨੀ ਯਕੀਨੀ ਬਣਾਈ ਜਾਵੇ। 

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends