ਮਿਊਂਸਪਲ ਕੌਂਸਲ ਵਿਖੇ ਸਫ਼ਾਈ ਸੇਵਕ ਅਤੇ ਸੀਵਰਮੈਨ ਦੀ ਭਰਤੀ ਲਈ ਅਰਜ਼ੀਆਂ ਮੰਗੀਆਂ ਕਰੋ ਅਪਲਾਈ

 

ਭਰਤੀ ਸੂਚਨਾ ਪੰਜਾਬ ਸਰਕਾਰ

 ਸਫ਼ਾਈ ਸੇਵਕ ਅਤੇ ਸੀਵਰਮੈਨਜ਼ ਦੀਆਂ ਅਸਾਮੀਆਂ ਲਈ ਭਰਤੀ ਸੂਚਨਾ ਸਥਾਨਕ ਸਰਕਾਰ ਪੰਜਾਬ, ਚੰਡੀਗੜ੍ਹ ਦੇ ਵਿਭਾਗ ਵਿਚ ਮਿਊਂਸਪਲ ਕੌਂਸਲ, ਕੁਰਾਲੀ ਦੁਆਰਾ ਹੇਠਾਂ ਲਿਖੀਆਂ ਅਸਾਮੀਆਂ ਲਈ ਬਿਨੈ ਪੱਤਰਾਂ ਦੀ ਮੰਗ ਕੀਤੀ ਜਾਂਦੀ ਹੈ:- 

ਅਸਾਮੀ ਦਾ ਨਾਂ: ਸਫ਼ਾਈ ਸੇਵਕ. 
ਅਸਾਮੀਆਂ ਦੀ ਗਿਣਤੀ: 60
ਤਨਖਾਹ:   ਰੈਗੁਲਰ ਤਨਖਾਹ ਸਕੇਲ ਦੀਆਂ ਅਸਾਮੀਆਂ ਵਿਰੁੱਧ ਡਿਪਟੀ ਕਮਿਸ਼ਨਰ ਵੱਲੋਂ ਸਮੇਂ-ਸਮੇਂ ਨਿਰਧਾਰਤ ਲੇਬਰ ਰੇਟਾਂ ਦੀ ਅਦਾਇਗੀ ਤੇ ਠੇਕਾ ਆਧਾਰ ਤੇ। 

ਅਸਾਮੀ ਦਾ ਨਾਂ :  ਸੀਵਰਮੈਨ. 
ਅਸਾਮੀਆਂ ਦੀ ਗਿਣਤੀ: 10

 ਤਨਖਾਹ : ਰੈਗੁਲਰ ਤਨਖਾਹ ਸਕੇਲ ਦੀਆਂ ਅਸਾਮੀਆਂ ਵਿਰੁੱਧ ਡਿਪਟੀ ਕਮਿਸ਼ਨਰ ਵੱਲੋਂ ਸਮੇਂ-ਸਮੇਂ ਨਿਰਧਾਰਤ ਲੇਬਰ ਰੇਟਾਂ ਦੀ ਅਦਾਇਗੀ ਤੇ ਠੇਕਾ ਆਧਾਰ ਤੇ

ਅੰਤਿਮ ਮਿਤੀ ਅਤੇ ਸਮਾਂ 16.08.2021 ਨੂੰ ਸ਼ਾਮ 5.00 ਵਜੇ ਤੱਕ। 
ਵੇਰਵਿਆਂਂ ਲਈ ਲਾਗਆਨ ਕਰੇ http://lgpunjab.gov.in ਟਿੱਪਣੀ: ਭਰਤੀ ਸੂਚਨਾ ਲਈ ਕੋਈ ਵੀ ਸੋਧ ਉਪਰੋਕਤ ਵੈੱਬਸਾਈਟ 'ਤੇ ਪ੍ਰਕਾਸ਼ਿਤ ਕੀਤੀ ਜਾਵੇਗੀ। 


💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends