ਸਿੱਖਿਆ ਵਿਭਾਗ ਵਿਚ ਹੋਣਗੀਆਂ ਤੀਜੇ ਗੇੜ ਦੀਆਂ ਬਦਲੀਆਂ


 

ਪੰਜਾਬ ਸਰਕਾਰ ਵਲੋਂ ਸਰਕਾਰੀ ਅਧਿਕਾਰੀਆਂ ਕਰਮਚਾਰੀਆਂ ਦੀਆਂ ਆਮ ਬਦਲੀਆਂ ਤੈਨਾਤੀਆਂ 1 ਜੁਲਾਈ ਤੋਂ 31 ਜੁਲਾਈ 2021 ਤੱਕ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।



 ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਡਿਪਟੀ ਕਮਿਸ਼ਨਰਾਂ, ਬੋਰਡ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਨੂੰ ਲਿਖੇ ਇਕ ਪੱਤਰ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ਵਿਚ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ 31 ਜੁਲਾਈ ਤੱਕ ਕਰ ਲਈਆਂ ਜਾਣ। ਇਸ ਮਿਤੀ ਤੋਂ ਬਾਅਦ ਬਦਲੀਆਂ ਤੇ ਸੰਪੂਰਨ ਰੋਕ ਹੋਵੇਗੀ।



ਘਰ ਘਰ ਰੋਜ਼ਗਾਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ




ਪੰਜਾਬ ਐਜੂਕੇਸ਼ਨਲ ਅਪਡੇਟ  ਹਰ ਅਪਡੇਟ ਦੇਖੋ ਇਥੇ




 ਸਿੱਖਿਆ ਵਿਭਾਗ ਪੰਜਾਬ ਵੱਲੋਂ ਵੀ ਅਧਿਆਪਕਾਂ ਨੂੰ ਬਦਲੀਆਂ ਲਈ ਇਕ ਹੋਰ ਮੌਕਾ ਦਿੱਤਾ ਜਾਵੇਗਾ। ਭਰੋਸੇਯੋਗ ਸੂਤਰਾਂ ਮੁਤਾਬਕ ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਇਕ ਹੋਰ ਮੌਕਾ ਦਿੱਤਾ ਜਾਵੇਗਾ। ਇਸ ਹਫ਼ਤੇ ਦੇ ਅਖੀਰ ਤੱਕ ਜਾਂ ਅਗਲੇ ਹਫ਼ਤੇ ਤੱਕ ਸਿਖਿਆ ਵਿਭਾਗ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ ਜਾ ਸਕਦੀਆਂ ਹਨ।

JOIN TELEGRAM FOR LATEST UPDATES CLICK HERE
 ਸਿੱਖਿਆ ਵਿਭਾਗ ਵੱਲੋਂ ਪਹਿਲਾਂ ਦੋ ਗੇੜ ਦੀਆਂ ਬਦਲੀਆਂ ਵਿੱਚ ਲਗਪਗ 15000 ਦੇ ਕਰੀਬ ਅਧਿਆਪਕਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਕੋਰਟ ਕੇਸ ਪੈੰਡਿਗ ਹੋਣ ਕਾਰਨ ਕੁਝ ਅਧਿਆਪਕ ਹਾਲੇ ਤੱਕ ਵੀ ਜੁਆਇੰਨ ਨਹੀਂ ਕਰ ਸਕੇ ਹਨ।

💐🌿Follow us for latest updates 👇👇👇

Featured post

PSTET Previous Year Question Papers Solved & Study Materials

PSTET 2026 Previous Year Question Papers Solved & Study Materials If you are preparing for PSTET 2026 , then practicing PSTET Previous...

RECENT UPDATES

Trends