ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ।
ਇਸਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 12ਵੀਂ ਸ਼੍ਰੇਣੀ ਦਾ ਨਤੀਜਾ 30 ਜੁਲਾਈ ਨੂੰ ਬਾਅਦ ਦੁਪਹਿਰ ਢਾਈ ਵਜੇ ਐਲਾਨਿਆ ਜਾ ਰਿਹਾ ਹੈ।
ਸਿੱਖਿਆ ਵਿਭਾਗ ਵੱਲੋਂ 12ਵੀਂ ਜਮਾਤ ਦਾ ਨਤੀਜਾ 30 ਜੁਲਾਈ ਨੂੰ ਘੋਸ਼ਿਤ ਕੀਤਾ ਜਾਵੇਗਾ। ਸਿੱਖਿਆ ਵਿਭਾਗ ਵੱਲੋਂ 12 ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ।
ਇਹ ਵੀ ਪੜ੍ਹੋ: 12 ਵੀਂ ਜਮਾਤ ਦਾ ਨਤੀਜਾ ਆਪਣੇ ਮੋਬਾਈਲ ਫੋਨ ਤੇ ਕਿਵੇਂ ਚੈੱਕ ਕੀਤਾ ਜਾਵੇ
12 ਵੀਂ ਜਮਾਤ ਦਾ ਨਤੀਜਾ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਰਚੁਅਲ ਮੀਟਿੰਗ ਰਾਹੀਂ ਐਲਾਨਿਆ ਜਾਵੇਗਾ ।
12 ਵੀਂ ਜਮਾਤ ਦਾ ਨਤੀਜਾ ਆਪਣੇ ਮੋਬਾਈਲ ਤੇ ਦੇਖਣ ਲਈ ਲਿੰਕ ਜਲਦੀ ਹੀ ਅਪਡੇਟ ਕੀਤਾ ਜਾਵੇਗਾ। ਨਤੀਜਾ ਦੇਖਣ ਲਈ ਇਸ ਪੇਜ ਨੂੰ ਰਿਫਰੈਸ਼ ਕਰਦੇ ਰਹੋ। ਸਭ ਤੋਂ ਪਹਿਲਾਂ ਨਤੀਜਾ ਇਥੇ ਅਪਡੇਟ ਕੀਤਾ ਜਾਵੇਗਾ।
12 ਵੀਂ ਜਮਾਤ ਦਾ ਨਤੀਜਾ ਆਨਲਾਈਨ ਦੇਖ਼ਣ ਲਈ ਲਿੰਕ ਇਥੇ ਕਲਿੱਕ ਕਰੋ।