12TH RESULT : 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ



ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। 


ਇਸਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ 12ਵੀਂ ਸ਼੍ਰੇਣੀ ਦਾ ਨਤੀਜਾ 30 ਜੁਲਾਈ ਨੂੰ ਬਾਅਦ ਦੁਪਹਿਰ ਢਾਈ ਵਜੇ ਐਲਾਨਿਆ ਜਾ ਰਿਹਾ ਹੈ।

ਸਿੱਖਿਆ ਵਿਭਾਗ ਵੱਲੋਂ 12ਵੀਂ  ਜਮਾਤ ਦਾ ਨਤੀਜਾ 30 ਜੁਲਾਈ ਨੂੰ    ਘੋਸ਼ਿਤ ਕੀਤਾ ਜਾਵੇਗਾ।  ਸਿੱਖਿਆ ਵਿਭਾਗ ਵੱਲੋਂ 12 ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕਰਨ ਲਈ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ।

ਇਹ ਵੀ ਪੜ੍ਹੋ: 12 ਵੀਂ ਜਮਾਤ ਦਾ ਨਤੀਜਾ ਆਪਣੇ ਮੋਬਾਈਲ ਫੋਨ ਤੇ ਕਿਵੇਂ ਚੈੱਕ ਕੀਤਾ ਜਾਵੇ

12 ਵੀਂ  ਜਮਾਤ ਦਾ ਨਤੀਜਾ ਚੇਅਰਮੈਨ, ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਵਰਚੁਅਲ ਮੀਟਿੰਗ ਰਾਹੀਂ ਐਲਾਨਿਆ ਜਾਵੇਗਾ ।


12 ਵੀਂ ਜਮਾਤ ਦਾ ਨਤੀਜਾ ਆਪਣੇ ਮੋਬਾਈਲ ਤੇ ਦੇਖਣ ਲਈ ਲਿੰਕ ਜਲਦੀ ਹੀ ਅਪਡੇਟ ਕੀਤਾ ਜਾਵੇਗਾ। ਨਤੀਜਾ ਦੇਖਣ ਲਈ ਇਸ ਪੇਜ ਨੂੰ ਰਿਫਰੈਸ਼ ਕਰਦੇ ਰਹੋ। ਸਭ ਤੋਂ ਪਹਿਲਾਂ ਨਤੀਜਾ ਇਥੇ ਅਪਡੇਟ ਕੀਤਾ ਜਾਵੇਗਾ

12 ਵੀਂ ਜਮਾਤ ਦਾ ਨਤੀਜਾ ਆਨਲਾਈਨ ਦੇਖ਼ਣ ਲਈ ਲਿੰਕ ਇਥੇ ਕਲਿੱਕ ਕਰੋ। 



ਨਤੀਜੇ ਸਬੰਧੀ ਜਾਣਕਾਰੀ , ਨੌਕਰੀਆਂ ਅਤੇ ਸਿੱਖਿਆ ਵਾਰੇ ਅਪਡੇਟ ਲਈ ਜੁਆਇੰਨ ਕਰੋ ਟੈਲੀਗਰਾਮ ਚੈਨਲ ਤੇ ਪਾਓ ਹਰ ਅਪਡੇਟ, ਜੁਆਇੰਨ ਕਰਨ ਲਈ ਕਲਿੱਕ ਕਰੋ  



Featured post

PSEB 8th Result 2024: ਇੰਤਜ਼ਾਰ ਖ਼ਤਮ, 8 ਵੀਂ ਜਮਾਤ ਦਾ ਨਤੀਜਾ ਇਸ ਦਿਨ ਇੱਥੇ ਕਰੋ ਡਾਊਨਲੋਡ

PSEB 8th Result 2024 : DIRECT LINK Punjab Board Class 8th result 2024  :   ਆਨਲਾਈਨ ਵੈਬਸਾਈਟਾਂ ਨਿਊਜ਼ ਚੈਨਲਾਂ ਵੱਲੋਂ ਅੱਠਵੀਂ ਜਮਾਤ ਦਾ ਨਤੀਜਾ  27 ਅਪ੍...

RECENT UPDATES

Trends