ਸਿਆਸਤ: ਨਵਜੋਤ ਸਿੰਘ ਸਿੱਧੂ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ

 


ਪੰਜਾਬ ਕਾਂਗਰਸ ਅੰਦਰ ਚੱਲ ਰਹੇ ਕਲੇਸ਼ ਨੂੰ ਹਾਈਕਮਾਂਡ ਨੇ ਚੇਅਰਮੈਨੀਆਂ ਅਤੇ ਪ੍ਰਧਾਨਗੀਆਂ ਵੰਡ ਕੇ ਸੁਲਝਾਉਣ ਦੀ ਕੋਸ਼ਿਸ਼ ਕੀਤੀ ਹੈ।  ਪ੍ਰਾਪਤ ਜਾਣਕਾਰੀ ਮੁਤਾਬਕ ਹਾਈਕਮਾਂਡ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਹਟਾਾਕੇ  ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਥਾਪ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ਼ ਚੱਲ ਰਹੇ ਸਿੱਧੂ ਨੂੰ ਬੇਸ਼ੱਕ ਅਹਿਮ ਜ਼ਿੰਮੇਵਾਰੀ ਮਿਲੀ ਹੈ। ਉੱਥੇ ਹੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕੈਪੈਂਨ ਕਮੇਟੀ ਦਾ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends