BREAKING NEWS: ਸਕੂਲਾਂ ਨੂੰ ਵਿਦਿਆਰਥੀਆਂ ਲਈ ਖੋਲ੍ਹਣ ਦੇ ਆਦੇਸ਼ ਜਾਰੀ -(ਡੀ. ਸੀ.)

ਲੁਧਿਆਣਾ: ਜਿਲ੍ਹੇ ਵਿੱਚ ਸੋਮਵਾਰ (26 ਜੁਲਾਈ 2021) ਤੋਂ 10ਵੀਂ, 11ਵੀਂ ਅਤੇ 12ਵੀਂ ਜਮਾਤ ਦੇ ਸਕੂਲਾਂ ਨੂੰ ਖੋਲ੍ਹਣ ਦੀ ਇਜਾਜ਼ਤ ਹੋਵੇਗੀ ਪਰ ਸਿਰਫ ਉਨ੍ਹਾਂ ਲਈ ਅਧਿਆਪਕਾਂ ਅਤੇ ਸਟਾਫ ਨੂੰ ਸਕੂਲ ਵਿੱਚ ਮੌਜੂਦ ਰਹਿਣ ਦੀ ਆਗਿਆ ਹੋਵੇਗੀ, ਜਿਨ੍ਹਾਂ ਨੂੰ ਕੋਵਿਡ-19 ਦਾ ਟੀਕਾਕਰਣ ( 2 ਡੋਜ਼) ਲੱਗ ਚੁੱਕਾ ਹੈ। ਸਕੂਲ ਵਿੱਚ ਵਿਦਿਆਰਥੀਆਂ ਦੀ ਮੌਜੂਦਗੀ ਪੂਰੀ ਤਰ੍ਹਾਂ ਮਾਪਿਆਂ ਦੀ ਸਹਿਮਤੀ ਪ੍ਰਾਪਤ ਹੋਣ ਤੇ ਰਹੇਗੀ ਅਤੇ ਨਾਲ ਹੀ ਵਰਚੂਅਲ ਕਲਾਸ ਦਾ ਵਿਕਲਪ ਜਾਰੀ ਰਹੇਗਾ।


 ਇਸ ਸਬੰਧੀ ਜਿਲ੍ਹਾ ਪ੍ਰਸ਼ਾਸਨ ਨੂੰ Undertaking ਦਿੱਤੀ ਜਾਣੀ ਯਕੀਨੀ ਬਣਾਈ ਜਾਵੇਗੀ।




 (www.pb.jobsoftoday.in)


 ਜੇਕਰ ਜਿਲ੍ਹੇ ਵਿੱਚ ਸਥਿਤੀ ਨਿਯੰਤਰਣ ਵਿਚ ਰਹਿੰਦੀ ਹੈ, ਤਾਂ ਬਾਕੀ ਕਲਾਸਾਂ ਨੂੰ ਇਸੇ ਤਰਾਂ ਹੀ 2 ਅਗਸਤ, 2021 ਤੋਂ ਖੋਲ੍ਹਣ ਦੀ ਆਗਿਆ ਦੇਣ ਸਬੰਧੀ ਵੱਖਰੇ ਤੌਰ ਤੇ ਹੁਕਮ ਜਾਰੀ ਕੀਤਾ ਜਾਵੇਗਾ ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends