SCHOOL LIBRARIAN RECRUITMENT: ਐਡਮਿਟ ਕਾਰਡ ਜਾਰੀ, ਡਾਊਨਲੋਡ ਕਰੋ ( Direct link here)


 ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਜਾਰੀ ਇਸ਼ਤਿਹਾਰ ਨੰ. 04 ਆਫ 2021 ਅਤੇ  ਦਫਤਰ ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਪੰਜਾਬ ਵੱਲੋਂ ਆਪਣੇ ਪੱਤਰ ਮਿਤੀ: 23.06.2021 ਰਾਹੀਂ ਅਸਾਮੀਆਂ ਦੀ ਕੈਟਾਗਰੀਵਾਈਜ਼ ਵੰਡ  ਅਨੁਸਾਰ ਸਕੂਲ ਲਾਇਬ੍ਰੇਰੀਅਨ ਦੀਆਂ ਵੱਖ-ਵੱਖ ਕੈਟਾਗਰੀਆਂ ਲਈ 694 ਅਸਾਮੀਆਂ ਪ੍ਰਕਾਸ਼ਿਤ ਕੀਤੀਆਂ ਗਈਆਂ ਸਨ। 

ਘਰ-ਘਰ ਰੋਜ਼ਗਾਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ ਕਲਿੱਕ ਕਰੋ

ਪੰਜਾਬ ਪੁਲਿਸ ਵਿਭਾਗ ਵੱਲੋਂ ਸਬ ਇੰਸਪੈਕਟਰ ਅਤੇ ਕਾਂਸਟੇਬਲ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਡਾਊਨਲੋਡ ਕਰੋ  


ਇਹਨਾਂ ਅਸਾਮੀਆਂ ਤੇ ਭਰਤੀ ਲਈ ਲਿਖਤੀ ਪ੍ਰੀਖਿਆ ਲਈ ਐਡਮਿਟ ਕਾਰਡ ਜਾਰੀ ਕਰ ਦਿੱਤੇ ਗਏ ਹਨ ।

ਯੋਗ ਉਮੀਦਵਾਰ ਆਪਣੇ ਰੋਲ ਨੰਬਰ ਹੇਠਾਂ ਦਿੱਤੇ ਲਿੰਕ ਤੇ ਕਲਿੱਕ ਕਰ ਡਾਊਨਲੋਡ ਕਰ ਸਕਦੇ ਹਨ।

Click here to download admit card for school librarian 




💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends