ਪੰਜਾਬ ਸਰਕਾਰ ਵੱਲੋਂ 5896 ਅਧਿਆਪਕਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਛੇਤੀ ਹੋਵੇਗੀ ਜਾਰੀ : ਵਿਜੈ ਇੰਦਰ ਸਿੰਗਲਾ



ਸਿੱਖਿਆ ਵਿਭਾਗ ਪੰਜਾਬ ਵੱਲੋਂ 5896 ਵੱਖ ਵੱਖ ਕਾਡਰ ਦੇ ਅਧਿਆਪਕਾਂ ਦੀ ਭਰਤੀ ਕੀਤੀ ਜਾਵੇਗੀ। 

ਸਿੱਖਿਆ ਮੰਤਰੀ ਵਲੋਂ ਅੱਜ ਆਨਲਾਈਨ ਵੀਡੀਓ ਕਾਨਫਰੰਸਿੰਗ ਰਾਹੀਂ 2392 ਮਾਸਟਰ ਕੇਡਰ ਅਧਿਆਪਕਾਂ ਅਤੇ 569 ਨਵ ਨਿਯੁਕਤ ਲੈਕਚਰਰਾਂ ਨੂੰ ਨਿਯੁਕਤੀ ਪੱਤਰ ਵੰਡੇ।






 ਉਨ੍ਹਾਂ ਅਗੇ ਕਿਹਾ ਕਿ  ਪੰਜਾਬ ਸਰਕਾਰ ਨੇ ਚਾਰ ਸਾਲਾਂ ਵਿੱਚ 12761 ਵੱਖ ਵੱਖ ਕਾਡਰ ਦੇ ਅਧਿਆਪਕਾਂ ਦੀ ਭਰਤੀ ਕੀਤੀ। ਸਿੱਖਿਆ ਮੰਤਰੀ ਨੇ ਨਵੀਂ ਭਰਤੀ ਵਾਰੇ ਕਿਹਾ ਕਿ ਪੰਜਾਬ ਸਰਕਾਰ ਜਲਦੀ ਹੀ ਵੱਖ ਵੱਖ ਕਾਡਰ ਦੇ 5896 ਅਧਿਆਪਕਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰੇਗੀ।  ਉਨ੍ਹਾਂ ਕਿਹਾ ਕਿ 13768 ਅਧਿਆਪਕਾਂ ਦੀ ਭਰਤੀ ਦੀ ਪ੍ਰਕਿਰਿਆ ਜਾਰੀ ਹੈ, ਜਿਸਨੂੰ ਜਲਦੀ ਹੀ ਪੂਰਾ ਕੀਤਾ ਜਾ ਰਿਹਾ ਹੈ।

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PANCHAYAT ELECTION 2024 : SYMBOL LIST / NOMINATION FORM / MODEL CODE OF CONDUCT: 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਦਾ ਐਲਾਨ

PANCHAYAT ELECTION 2024 : SYMBOL LIST / NOMINATION FORM / MODEL CODE OF CONDUCT 26-9-2024: NOMINATION FORM FOR PANCHAYAT ELECTION 2024:   ਪੰ...

RECENT UPDATES

Trends