ਵੈਟਰਨਰੀ ਇੰਸਪੈਕਟਰਾਂ ਦੀਆਂ 866 ਅਸਾਮੀਆਂ ਤੇ ਭਰਤੀ, ਲਿਖਤੀ ਪ੍ਰੀਖਿਆ ਦਾ ਸ਼ਡਿਊਲ ਜਾਰੀ





ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ਼ਤਿਹਾਰ ਨੰਬਰ 14 ਆਫ 2021 ਰਾਹੀਂ ਪ੍ਰਕਾਸ਼ਿਤ ਕੀਤੀਆਂ ਗਈਆਂ Veterinary Inspector ਦੀਆਂ ਕੁੱਲ 866 ਅਸਾਮੀਆਂ ਸਬੰਧੀ ਯੋਗ ਉਮੀਦਵਾਰਾਂ ਤੋਂ ਬੋਰਡ ਦੀ ਵੈਬਸਾਈਟ www.sssb.punjab.gov.in ਤੇ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ। 


ਇਨ੍ਹਾਂ ਅਸਾਮੀਆਂ ਲਈ ਲਿਖਤੀ ਪ੍ਰੀਖਿਆ ਅਗਸਤ ਮਹੀਨੇ ਦੇ ਤੀਜੇ ਹਫਤੇ ਵਿੱਚ ਲਏ ਜਾਣ ਦਾ ਵਿਚਾਰ ਹੈ। ਇਸ ਲਈ Veterinary Inspector ਦੀ ਅਸਾਮੀ ਲਈ ਅਪਲਾਈ ਕਰਨ ਵਾਲੇ ਸਮੂਹ ਉਮੀਦਵਾਰਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਇਸ ਪ੍ਰੀਖਿਆ ਲਈ ਆਪਣੀ ਤਿਆਰੀ ਰੱਖਣ। 

ਲਿਖਤੀ ਪ੍ਰੀਖਿਆ ਸਬੰਧੀ ਸਿਲੈਬਸ, ਪ੍ਰੀਖਿਆ ਦੀ ਮਿਤੀ ਅਤੇ ਐਡਮਿਟ ਕਾਰਡ ਆਦਿ ਸਬੰਧੀ ਜਲਦ ਹੀ ਬੋਰਡ ਦੀ ਵੈਬਸਾਈਟ www.sssb.punjab.gov.in ਤੇ update ਕਰ ਦਿੱਤਾ ਜਾਵੇਗਾ। ਸਮੂਹ ਉਮੀਦਵਾਰ regular ਤੌਰ ਤੇ ਬੋਰਡ ਦੀ ਵੈਬਸਾਈਟ visit ਕਰਦੇ ਰਹਿਣ।

Featured post

TEACHER RECRUITMENT 2024 NOTIFICATION OUT: ਸਕੂਲਾਂ ਵਿੱਚ ਟੀਚਿੰਗ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਦੀ ਮੰਗ

  DESGPC Recruitment 2025 - Comprehensive Guide DESGPC Recruitment 2025: Comprehensive Guid...

RECENT UPDATES

Trends