ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਜਬਰ-ਜ਼ਿਨਾਹ ਦਾ ਮਾਮਲਾ ਦਰਜ

 

ਲੋਕ ਇਨਸਾਫ਼ ਪਾਰਟੀ ਦੇ ਮੁਖੀ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ’ਤੇ ਲੁਧਿਆਣਾ ਪੁਲਿਸ ਵੱਲੋਂ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। 





ਸਿਮਰਜੀਤ ਬੈਂਸ ਖ਼ਿਲਾਫ਼ ਇਹ ਮਾਮਲਾ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ 376, 354,354-ਏ, 506 ਅਤੇ 120 ਬੀ ਤਹਿਤ ਦਰਜ ਕੀਤਾ ਗਿਆ ਹੈ। ਇਸ ਐੱਫ. ਆਈ. ਆਰ. ਵਿਚ ਵਿਧਾਇਕ ਸਿਮਰਜੀਤ ਬੈਂਸ ਸਮੇਤ 7 ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਅਜੇ ਤਕ ਵਿਧਾਇਕ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। 


💐🌿Follow us for latest updates 👇👇👇

Featured post

Punjab School Holidays announced in January 2026

Punjab Government Office / School Holidays in January 2026 – Complete List Punjab Government Office / School Holidays in...

RECENT UPDATES

Trends