ਤਨਖਾਹਾਂ ਸੋਧਣ ਦੇ ਅੰਕ ‘ਤੇ ਬਣਿਆ ਡੈੱਡਲਾਕ, ਮਨਪ੍ਰੀਤ ਬਾਦਲ ਮੀਟਿੰਗ ‘ਚੋਂ.

 


ਪੰਜਾਬ ਦੇ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ (Employees and Pensioners Joint Front) ਦੀ ਪੰਜਾਬ ਸਰਕਾਰ (Government of Punjab) ਨਾਲ ਮੀਟਿੰਗ ਹੋ ਰਹੀ ਹੈ, ਜਿਸ ਦੌਰਾਨ ਤਨਖਾਹਾਂ ਸੋਧਣ ਦੇ ਅੰਕ 'ਤੇ ਡੈੱਡਲਾਕ ਬਣਿਆ ਹੋਇਆ ਹੈ।

ਪੰਜਾਬ ਸਕੂਲ ਬੋਰਡ ਵਲੋਂ 12ਵੀਂ ਦਾ ਨਤੀਜਾ ਘੋਸ਼ਿਤ

DIRECT LINK TO SEE 12TH RESULT CLICK HERE. 12 ਵੀਂ ਜਮਾਤ ਦਾ ਨਤੀਜਾ ਆਪਣੇ ਮੋਬਾਈਲ ਫੋਨ ਤੇ ਦੇਖਣ ਲਈ ਲਿੰਕ 


 PTC NEWS ਦੀ ਖਬਰ  ਅਨੁਸਾਰ ਮੁਲਾਜ਼ਮ ਆਗੂ ਤਨਖਾਹਾਂ 2.25 ਤੇ 2.59 ਦੀ ਥਾਂ 3.74 ਅੰਕ ਨਾਲ ਸੋਧਣ ਦੀ ਮੰਗ ਕਰ ਰਹੇ ਹਨ। ਪਰ ਸਰਕਾਰ 3.74 ਅੰਕ ਨੂੰ ਮੰਨਣ ਤੋਂ ਇਨਕਾਰ ਕਰ ਰਹੀ ਹੈ। ਉਧਰ ਦੂਜੇ ਪਾਸੇ ਸਰਕਾਰ ਦੇ ਮੰਤਰੀਆਂ ਨੇ ਮੁਲਾਜ਼ਮ ਆਗੂਆਂ ਨੂੰ ਇਸ ਮੰਗ ‘ਤੇ ਹੋਰ ਵਿਚਾਰ ਕਰਨ ਲਈ ਕਿਹਾ ਹੈ। ਜਿਸ ਦੌਰਾਨ ਹੁਣ ਮੰਤਰੀ ਅਤੇ ਮੁਲਾਜ਼ਮ ਆਗੂ ਵੱਖ ਵੱਖ ਮੀਟਿੰਗਾਂ ਕਰ ਰਹੇ ਹਨ। 


ਇਹ ਵੀ ਕਿਹਾ ਜਾ ਰਿਹਾ ਹੈ ਕਿ ਸਰਕਾਰ 2.71 ਅੰਕ ਦੇ ਅਧਾਰ 'ਤੇ ਤਨਖਾਹਾਂ ਮਿਥਣ ਉਪਰ ਦੇ ਸਹਿਮਤੀ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਮੀਟਿੰਗ ‘ਚ ਵਿੱਤ ਮੰਤਰੀ ਮਨਪ੍ਰੀਤ ਬਾਦਲ ਅੱਜ ਵੀ ਗੈਰ-ਹਾਜ਼ਰ ਰਹੇ। ਇਸ ਤੋਂ ਪਹਿਲਾ ਉਹ 28 ਜੁਲਾਈ ਨੂੰ ਕੈਬਨਿਟ ਸਬ ਕਮੇਟੀ ਦੀ ਮੁਲਾਜ਼ਮਾਂ ਨਾਲ ਹੋਈ ਮੀਟਿੰਗ 'ਚ ਵੀ ਗੈਰ-ਹਾਜ਼ਰ ਸਨ।


PSEB 12TH CLASS RESULT ਸਬੰਧੀ ਜਾਣਕਾਰੀ , ਨੌਕਰੀਆਂ ਅਤੇ ਸਿੱਖਿਆ ਵਾਰੇ ਅਪਡੇਟ ਲਈ ਜੁਆਇੰਨ ਕਰੋ ਟੈਲੀਗਰਾਮ ਚੈਨਲ ਤੇ ਪਾਓ ਹਰ ਅਪਡੇਟ, ਜੁਆਇੰਨ ਕਰਨ ਲਈ ਕਲਿੱਕ ਕਰੋ  


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends