CBSE BOARD RESULT : ਸੀਬੀਐਸਈ ਵਲੋਂ 12 ਵੀਂ ਜਮਾਤ ਦਾ ਨਤੀਜਾ ਅੱਜ 2 ਵਜੇ

 


(ਸੀਬੀਐਸਈ) ਅੱਜ ਦੁਪਹਿਰ 2 ਵਜੇ 12 ਵੀਂ  ਬੋਰਡ ਪ੍ਰੀਖਿਆਵਾਂ ਦੇ ਨਤੀਜੇ ਜਾਰੀ ਕਰੇਗਾ। ਸੁਪਰੀਮ ਕੋਰਟ ਨੇ ਇਸ ਨਤੀਜੇ ਨੂੰ ਜਾਰੀ ਕਰਨ ਲਈ 31 ਜੁਲਾਈ ਦੀ ਆਖਰੀ ਤਾਰੀਖ ਦਿਤੀ ਗਈ  ਸੀ।


ਵਿਦਿਆਰਥੀ ਅਧਿਕਾਰਤ ਵੈਬਸਾਈਟ cbseresults.nic.in ਰਾਹੀਂ ਆਪਣੇ ਨਤੀਜਿਆਂ ਦੀ ਜਾਂਚ ਕਰ ਸਕਦੇ ਹਨ।

ਇਸ ਤਰ੍ਹਾਂ ਤਿਆਰ ਕੀਤਾ ਗਿਆ ਨਤੀਜਾ : ਬੋਰਡ ਦੁਆਰਾ ਦਿੱਤੇ ਮਾਪਦੰਡਾਂ ਅਨੁਸਾਰ ਇਸ ਸਾਲ 12 ਵੀਂ ਦਾ ਨਤੀਜਾ  30:30:40 ' ਦੇ ਫਾਰਮੂਲੇ ਤੇ ਤਿਆਰ  ਕੀਤਾ ਗਿਆ ਹੈ।

💐🌿Follow us for latest updates 👇👇👇

Featured post

POSCO : ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ

  ਹੁਸ਼ਿਆਰਪੁਰ ਖ਼ਬਰ: ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਿਨਾਹ ਦੇ ਦੋਸ਼ ਹੇਠ ਹੈੱਡਮਾਸਟਰ ਗ੍ਰਿਫ਼ਤਾਰ ਹੁਸ਼ਿਆਰਪੁਰ: 12 ਸਾਲ...

RECENT UPDATES

Trends