NEET 2021: ਹੁਣ ਪੰਜਾਬੀ ਤੇ ਮਲਿਆਲਮ ਵਿਚ ਵੀ ਦੇ ਸਕਣਗੇ ਨੀਟ ਪ੍ਰੀਖਿਆ, ਕੁਵੈਤ ਵਿਚ ਬਣਿਆ ਨਵਾਂ ਪ੍ਰੀਖਿਆ ਕੇਂਦਰ

 ਹੁਣ ਪੰਜਾਬੀ ਤੇ ਮਲਿਆਲਮ ਵਿਚ ਵੀ ਦੇ ਸਕਣਗੇ ਮੈਡੀਕਲ ਵਿਦਿਆਰਥੀ ਨੀਟ ਪ੍ਰੀਖਿਆ 





ਨਵੀਂ ਦਿੱਲੀ, 14 ਜੁਲਾਈ, 2021: ਕੇਂਦਰ ਸਰਕਾਰ ਨੇ ਨੀਟ ਅੰਡਰ ਗਰੈਜੂਏਟ(UG) ਪ੍ਰੀਖਿਆ ਲਈ ਹੁਣ 13 ਭਾਸ਼ਾਵਾਂ (ਪਹਿਲਾਂ 11 ਭਾਸ਼ਾਵਾਂ ਦੀ ਥਾਂ)  ਵਿਚ  ਪ੍ਰੀਖਿਆ ਦੇਣ ਦੀ ਸਹੂਲਤ ਮੈਡੀਕਲ ਵਿਦਿਆਰਥੀਆਂ ਨੂੰ ਦਿੱਤੀ ਹੈ। 


ਇਸ ਬਾਰੇ ਜਾਣਕਾਰੀ ਦਿੰਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਦੱਸਿਆ ਕਿ ਹੁਣ ਪੰਜਾਬੀ ਤੇ ਮਲਿਆਲਮ ਭਾਸ਼ਾਵਾਂ ਵਿਚ ਇਸ ਦੀ ਸੂਚੀ ਵਿਚ ਜੋੜੀਆਂ ਗਈਆਂ ਹਨ ।ਇਸ ਤੋਂ ਇਲਾਵਾ ਕੁਵੈਤ ਵਿਚ ਇਕ ਨਵਾਂ ਪ੍ਰੀਖਿਆ ਕੇਂਦਰ ਖੋਲ੍ਹਿਆ ਗਿਆ ਹੈ ਤਾਂ ਜੋ ਮੱਧ ਪੂਰਬ ਦੇ ‌ਵਿਦਿਆਰਥੀ ਵੀ ਪ੍ਰੀ‌ਖਿਆ ਵਿਚ ਬੈਠ ਸਕਣ। 



JOIN TELEGRAM GROUP FOR LATEST UPDATES FROM JOBSOFTODAY
Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends