PSEB 12TH RESULT: ਵਿਦਿਆਰਥੀਆਂ ਲਈ ਅੱਜ ਇਸ ਸਮੇਂ ਉਪਲਬਧ ਹੋਵੇਗਾ 12ਵੀਂ ਜਮਾਤ ਦਾ ਨਤੀਜਾ

 ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਮਾਰਚ-2021 (12th PSEB Results)ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ।

ਵਿਦਿਆਰਥੀ ਸ਼ਨੀਵਾਰ ਨੂੰ ਦੇਖ ਸਕਣਗੇ ਆਪਣਾ ਨਤੀਜਾ: ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਇਸ ਸਾਲ ਮੈਰਿਟ ਸੂਚੀ ਜਾਰੀ ਨਹੀਂ ਕੀਤੀ ਗਈ ਹੈ। ਨਤੀਜੇ ਵਿਦਿਆਰਥੀਆਂ ਲਈ ਸ਼ਨੀਵਾਰ ਸਵੇਰੇ 9  ਵਜੇ ਵੈਬਸਾਈਟ 'ਤੇ ਉਪਲਬਧ ਹੋਣਗੇ. ਵਿਦਿਆਰਥੀ ਤੁਸੀਂ http://www.pseb.ac.in/ ਤੇ ਜਾ ਕੇ ਆਪਣਾ ਰੋਲ ਨੰਬਰ ਭਰ ਕੇ ਆਪਣੇ ਨੰਬਰਾਂ ਦੀ ਜਾਂਚ ਕਰ ਸਕਦੇ ਹੋ.

ਇਹ ਵੀ ਪੜ੍ਹੋ: 12ਵੀਂ ਜਮਾਤ ਦਾ ਨਤੀਜਾ ਆਪਣੇ ਮੋਬਾਈਲ ਫੋਨ ਤੇ ਕਿਵੇਂ ਚੈੱਕ ਕੀਤਾ ਜਾਵੇ, ਪੜ੍ਹੋ

PSEB RESULTS : 12 ਵੀਂ ਦਾ ਨਤੀਜਾ ਆਨਲਾਈਨ , ਦੇਖੋ ਇਥੇ DIRECT LINK FOR RESULT 

ਨਤੀਜਾ ਦੇਖਣ ਲਈ ਇਸ ਪੇਜ ਤੇ ਬਣੇ ਰਹੋ, ਸਭ ਤੋਂ ਪਹਿਲਾਂ ਨਤੀਜਾ ਇਥੇ ਅਪਡੇਟ ਕੀਤਾ ਜਾਵੇਗਾ। 



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends