PSEB RESULTS : 12 ਵੀਂ ਦਾ ਨਤੀਜਾ ਆਨਲਾਈਨ , ਦੇਖੋ ਇਥੇ DIRECT LINK FOR RESULT

 

ਮੁਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਮਾਰਚ-2021 (12th PSEB Results)ਦਾ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ ਹੈ।



ਇਹ ਵੀ ਪੜ੍ਹੋ: 12ਵੀਂ ਜਮਾਤ ਦਾ ਨਤੀਜਾ ਆਪਣੇ ਮੋਬਾਈਲ ਫੋਨ ਤੇ ਕਿਵੇਂ ਚੈੱਕ ਕੀਤਾ ਜਾਵੇ, ਪੜ੍ਹੋ


 ਬੋਰਡ ਦੇ ਅਧਿਕਾਰੀਆਂ ਨੇ ਵਰਚੁਅਲ ਮੀਟਿੰਗ ਰਾਹੀਂ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ।ਜਿਸ ਦੌਰਾਨ ਵਿਦਿਆਰਥੀ ਆਪਣਾ ਰਿਜ਼ਲਟ ਬੋਰਡ ਦੀ ਵੈੱਬਸਾਈਟ (http://www.pseb.ac.in) ‘ਤੇ ਦੇਖ ਸਕਦੇ ਹਨ। 

ਆਨਲਾਈਨ ਲਿੰਕ ਜਲਦੀ ਹੀ ਐਕਟਿਵ ਹੋ ਰਿਹਾ ਹੈ। ਆਨਲਾਈਨ ਨਤੀਜਾ ਦੇਖਣ ਲਈ ਲਿੰਕ ਤੇ ਕਲਿਕ ਕਰੋ। 

ਆਨਲਾਈਨ ਨਤੀਜਾ ਦੇਖਣ ਲਈ ਇਸ ਪੋਸਟ ਤੇ ਬਣੇ ਰਹੋ, ਅਤੇ ਰਿਫਰੈਸ਼ ਕਰਦੇ ਰਹੋ। ਨਤੀਜਾ ਜਲਦੀ ਹੀ ਅਪਡੇਟ ਕੀਤਾ ਜਾਵੇਗਾ।



👇👇👇👇

Direct link to check 10+2 Result see here 




, ਨੌਕਰੀਆਂ ਅਤੇ ਸਿੱਖਿਆ ਵਾਰੇ ਅਪਡੇਟ, 12ਵੀਂ ਜਮਾਤ ਦੇ ਨਤੀਜੇ ਲਈ ਜੁਆਇੰਨ ਕਰੋ ਟੈਲੀਗਰਾਮ ਚੈਨਲ ਤੇ ਪਾਓ ਹਰ ਅਪਡੇਟ, ਜੁਆਇੰਨ ਕਰਨ ਲਈ ਕਲਿੱਕ ਕਰੋ  



💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends