ਘਰ ਘਰ ਰੋਜ਼ਗਾਰ: ਜੇਲ੍ਹ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ ਅਸਾਮੀਆਂ ਤੇ ਭਰਤੀ ਲਈ ਨੋਟੀਫਿਕੇਸ਼ਨ ਜਾਰੀ, ਜਲਦੀ ਕਰੋ ਅਪਲਾਈ

 

“ਘਰ-ਘਰ ਰੁਜ਼ਗਾਰ ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ। ਸਰਕਾਰੀ ਮਾਡਲ) ਸੀਨੀਅਰ ਸੈਕੰਡਰੀ ਸਕੂਲ, (ਮਾਈਕਰੋਸਾਫਟ ਬਿਲਡਿੰਗ) ਫੇਜ਼ 3 ਬੀ-1, ਮੁਹਾਲੀ। ਵੱਬਸਾਈਟ www.educationrecruitmentboard.com) 




 ਜੇਲ੍ਹ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 22 ਅਸਾਮੀਆਂ ਦੀ ਭਰਤੀ ਲਈ ਯੋਗ ਉਮੀਦਵਾਰਾਂ ਪਾਸੋਂ ਵਿਭਾਗ ਦੀ ਵੈੱਬਸਾਈਟ www.educationrecruitmentboard.com  ਤੇ ਆਨਲਾਈਨ ਦਰਖਾਸਤਾਂ ਦੀ ਮੰਗ ਮਿਤੀ 25.08 2021 ਤੱਕ ਕੀਤੀ ਜਾਂਦੀ ਹੈ। 
Also Read: 



ਇਨ੍ਹਾਂ ਅਸਾਮੀਆਂ ਸਬੰਧੀ ਸ਼ਰਤਾਂ (Terms and Conditions) ਵਿਭਾਗ ਦੀ ਵੈੱਬਸਾਈਟ ਤੇ ਉਪਲਬਧ ਹਨ। 


Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends