“ਘਰ-ਘਰ ਰੁਜ਼ਗਾਰ ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ। ਸਰਕਾਰੀ ਮਾਡਲ) ਸੀਨੀਅਰ ਸੈਕੰਡਰੀ ਸਕੂਲ, (ਮਾਈਕਰੋਸਾਫਟ ਬਿਲਡਿੰਗ) ਫੇਜ਼ 3 ਬੀ-1, ਮੁਹਾਲੀ। ਵੱਬਸਾਈਟ www.educationrecruitmentboard.com)
ਜੇਲ੍ਹ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 22 ਅਸਾਮੀਆਂ ਦੀ ਭਰਤੀ ਲਈ ਯੋਗ
ਉਮੀਦਵਾਰਾਂ ਪਾਸੋਂ ਵਿਭਾਗ ਦੀ ਵੈੱਬਸਾਈਟ www.educationrecruitmentboard.com ਤੇ ਆਨਲਾਈਨ ਦਰਖਾਸਤਾਂ ਦੀ ਮੰਗ ਮਿਤੀ 25.08 2021 ਤੱਕ ਕੀਤੀ ਜਾਂਦੀ ਹੈ।
Also Read:
ਇਨ੍ਹਾਂ ਅਸਾਮੀਆਂ ਸਬੰਧੀ ਸ਼ਰਤਾਂ (Terms and Conditions) ਵਿਭਾਗ ਦੀ ਵੈੱਬਸਾਈਟ ਤੇ ਉਪਲਬਧ ਹਨ।
OFFICIAL NOTIFICATION DOWNLOAD HERE( uploading soon)