ETT RECRUITMENT 2021: 6635 ਈਟੀਟੀ ਅਧਿਆਪਕਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ

ਦਫ਼ਤਰ ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ ਮਾਈਕਰੋਸਾਫ਼ਟ ਬਿਲਡਿੰਗ) ਨੇੜੇ ਗੁਰਦੁਆਰਾ ਸਾਚਾ ਧੰਨ ਫੇਜ਼ 3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੈੱਬਸਾਈਟ www.educationrecruitmentboard.com  

“ਘਰ-ਘਰ ਰੁਜ਼ਗਾਰ ਯੋਜਨਾ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਈ.ਟੀ.ਟੀ. ਕਾਡਰ ਦੀ ਡਿਸਅਡਵਾਂਟੇਜ ਏਰੀਏ-Disadvantage Area) ਦੀਆਂ 6635 ਅਸਾਮੀਆਂ ਦੀ ਭਰਤੀ ਲਈ ਯੋਗ ਉਮੀਦਵਾਰਾਂ ਪਾਸੋਂ ਵਿਭਾਗ ਦੀ ਵੈੱਬਸਾਈਟ www.educationrecruitmentboard.com ਤੇ ਮਿਤੀ 03.08.2021 ਤੋਂ ਮਿਤੀ 18.082021 ਤੱਕ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ। ਇਨ੍ਹਾਂ ਅਸਾਮੀਆਂ ਸਬੰਧੀ ਸ਼ਰਤਾਂ ਅਤੇ ਬਾਨਾਂ (Terms and Conditions) ਵਿਭਾਗ ਦੀ ਵੈੱਬਸਾਈਟ 'ਤੇ ਉਪਲਬਧ ਹਨ।

 

DOWNLOAD OFFICIAL NOTIFICATION HERE

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends