ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ, ਪਟਿਆਲਾ ਵਿਖੇ 75 ਵੇਂ ਆਜ਼ਾਦੀ ਦਿਵਸ ਸਮਾਰੋਹਾਂ ਦੀ ਝਲਕ।
ਕੈਬਨਿਟ ਮੰਤਰੀ ਸ਼. ਬ੍ਰਹਮ ਮਹਿੰਦਰਾ ਨੇ ਤਿਰੰਗਾ ਲਹਿਰਾਇਆ ਜਦਕਿ ਸੰਸਦ ਮੈਂਬਰ ਸ਼੍ਰੀਮਤੀ ਪ੍ਰਨੀਤ ਕੌਰ ਨੇ ਆਪਣੀ ਮੌਜੂਦਗੀ ਨਾਲ ਇਸ ਮੌਕੇ ਦੀ ਸ਼ਲਾਘਾ ਕੀਤੀ ਅਤੇ ਦੋਵਾਂ ਨੇ ਇਸ ਸ਼ੁਭ ਦਿਹਾੜੇ 'ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ।
ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਨੇ ਕੱਲ੍ਹ ਵਿਦਿਅਕ ਸੰਸਥਾਵਾਂ (ਸਕੂਲ/ਕਾਲਜਾਂ) ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।
ਹੋਰ ਜ਼ਿਲਿਆਂ ਵਿਚ ਛੁੱਟੀ ਦੀ ਕੀ ਹੈ ਖਬਰ ਇਥੇ ਕਲਿੱਕ ਕਰੋ