ਜ਼ਿਲ੍ਹਾ ਮੈਜਿਸਟਰੇਟ ਵੱਲੋਂ 20 ਅਗਸਤ ਨੂੰ ਸਕੂਲਾਂ ਵਿਚ ਛੁੱਟੀ ਦਾ ਐਲਾਨ

ਸ਼ਹੀਦ ਸੰਤ ਸ੍ਰੀ ਹਰਚੰਦ ਸਿੰਘ ਲੌਂਗੋਵਾਲ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਡਿਪਟੀ ਕਮਿਸ਼ਨਰ, ਸੰਗਰੂਰ ਵਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ਪ੍ਰਾਈਵੇਟ ਸਕੂਲਾਂ/ਕਾਲਜਾਂ/ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫ਼ਤਰਾਂ, ਬੈਕਾਂ ਆਦਿ ਵਿੱਚ ਮਿਤੀ 20 ਅਗਸਤ, 2021 ਦੀ ਛੁੱਟੀ ਘੋਸ਼ਿਤ ਕੀਤੀ ਹੈ। 

ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ। ਇਹ ਹੁਕਮ ਵਿੱਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਹਨਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉੱਤੇ ਲਾਗੂ ਨਹੀਂ ਹੋਣਗੇ।

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends