ਸਕੂਲਾਂ ਵਿੱਚ ਛੁੱਟੀ ਦੀ ਕੀ ਹੈ ਸਚਾਈ , ਕਿਉਂ ਚਲਾਈ ਜਾ ਰਹੀ ਫੇਕ ਨਿਊਜ਼
PB.JOBSOFTODAY 15 ਅਗਸਤ
ਅੱਜ 75ਵਾਂ ਆਜ਼ਾਦੀ ਦਿਵਸ ਮਨਾਇਆ ਗਿਆ ।ਇਸ ਮੌਕੇ ਜ਼ਿਲ੍ਹੇ ਦੇ ਸਮੂਹ ਸਕੂਲਾਂ ਵੱਲੋਂ ਕੋਈ ਗਤੀਵਿਧੀਆਂ ਵਿੱਚ ਭਾਗ ਨਹੀਂ ਲਿਆ । ਜ਼ਿਲ੍ਹਾ ਭਰ ਦੇ ਸਕੂਲ ਅਤੇ ਦਫਤਰ ਆਮ ਵਾਂਗ ਖੁੱਲਣਗੇ ।
ਸਿਰਫ ਹਾਲੇ ਤੱਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਵਲੋਂ 16 ਅਗਸਤ ਨੂੰ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਅਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ
ਪੰਜਾਬ ਐਜੂਕੇਸ਼ਨਲ ਅਪਡੇਟ ਦੇਖੋ ਹਰ ਖ਼ਬਰ ਇਥੇ
ਹੋਰ ਕਿਸੇ ਵੀ ਜ਼ਿਲੇ ਵਿੱਚ ਸਕੂਲਾਂ ਲਈ ਛੁੱਟੀ ਦੇ ਐਲਾਨ ਦੀ ਕੋਈ ਵੀ ਖ਼ਬਰ ਨਹੀਂ ਹੈ।
ਸੋਸ਼ਲ ਮੀਡੀਆ ਤੇ ਇਸ ਤਰ੍ਹਾਂ ਦੀਆਂ ਖਬਰਾਂ ਚਲਾਈਆਂ ਜਾ ਰਹੀ ਹਨ ਕਿ 16 ਅਗਸਤ ਨੂੰ ਸਕੂਲਾਂ ਵਿਚ ਛੁੱਟੀ ਹੈ, ਜੋ ਕਿ ਸਰਾਸਰ ਝੂਠ ਫੈਲਾਇਆ ਜਾ ਰਿਹਾ ਹੈ।
ਵਿੱਤ ਮੰਤਰੀ ਪੰਜਾਬ ਵੱਲੋਂ ਕੱਲ੍ਹ ਸੋਮਵਾਰ 16 ਅਗਸਤ ਨੂੰ ਵੀ ਜ਼ਿਲ੍ਹਾ ਬਠਿੰਡਾ ਵਿਖੇ ਛੁੱਟੀ ਦਾ ਕੋਈ ਐਲਾਨ ਨਹੀਂ ਕੀਤਾ ਗਿਆ ।