BIG BREAKING: ਸਰਕਾਰੀ ਸਕੂਲ ਦੇ 8 ਬੱਚੇ ਕੋਰੋਨਾ ਪਾਜ਼ੀਟਿਵ ,ਸਕੂਲ ਬੰਦ ਰੱਖਣ ਲਈ ਨੋਟੀਫਿਕੇਸ਼ਨ ਜਾਰੀ

ਜ਼ਿਲ੍ਹਾ ਲੁਧਿਆਣਾ ਦੇ ਬਸਤੀ ਜੋਧੇਵਾਲ ਦੇ ਸਰਕਾਰੀ ਸਕੂਲ ਵਿੱਚ 8 ਬੱਚੇ ਕੋਰੋਨਾ ਪਾਜ਼ੀਟਿਵ ਆਏ ਹਨ। ਸੂਤਰਾਂ ਮੁਤਾਬਕ ਸਾਰੇ ਬੱਚੇ ਇੱਕੋ ਜਮਾਤ ਦੇ ਦੱਸੇ ਜਾ ਰਹੇ ਹਨ। ਸਕੂਲ ਵਿੱਚ ਸਹਿਮ ਦਾ ਮਾਹੌਲ ਬਣ ਗਿਆ ਹੈ।



ਜੋਧੇਵਾਲ ਬਸਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ 8 ਵਿਦਿਆਰਥੀਆਂ ਦੀ ਕੋਵਿਡ ਰਿਪੋਰਟ ਪਾਜੀਟਿਵ ਆਈ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ 40 ਵਿਦਿਆਰਥੀਆਂ ਦੇ ਕੋਵਿਡ ਨਮੂਨੇ ਲਏ ਗਏ ਸਨ। 8 ਦੀ ਰਿਪੋਰਟ ਪਾਜੀਟਿਵ ਆਈ ਹੈ।



ਜ਼ਿਲ੍ਹਾ ਸਿਹਤ ਵਿਭਾਗ ਨੇ 10 ਅਗਸਤ ਤੋਂ 24 ਅਗਸਤ ਤੱਕ ਸਕੂਲ ਬੰਦ ਰੱਖਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ, ਸਕੂਲ ਦੇ ਸਾਰੇ ਵਿਦਿਆਰਥੀਆਂ ਤੇ ਅਧਿਆਪਕਾਂ ਕੋਵਿਡ ਟੈਸਟ ਹੋਣਗੇ।


ਪ੍ਰਿੰਸੀਪਲ ਦੇ ਅਨੁਸਾਰ ਕੋਵਿਡ ਟੈਸਟ ਦੌਰਾਨ ਸਕੂਲ ਖੁੱਲ੍ਹੇ ਰਹਿਣਗੇ।



💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends