ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਝਟਕਾ, ਸਲਾਹਕਾਰ ਨੇ ਅਪਣਾ ਨਾਂ ਵਾਪਸ ਲਿਆ

 ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਅਪਣੇ  ਸਲਾਹਕਾਰ ਨਿਯੁਕਤ ਕਰਨ ਦੇ ਕੁਝ ਦੇਰ ਬਾਅਦ ਹੀ ਝਟਕਾ ਲੱਗਾ ਹੈ। ਨਿਯੁਕਤ ਕੀਤੇ ਗਏ ਚਾਰ ਸਲਾਹਕਾਰਾਂ ਵਿਚੋਂ ਸਾਬਕਾ ਡੀਜੀਪੀ ਮੁਹੰਮਦ ਮੁਸਤਫਾ ਨੇ ਅਪਣਾ ਨਾਂ ਵਾਪਸ ਲੈ ਲਿਆ।  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੇ ਵਿਚ ਹੋਈ ਮੁਲਾਕਾਤ ਵਿਚ ਸਿੱਧੂ ਨੇ ਅਪਣੇ ਚਾਰ ਸਲਾਹਕਾਰ ਨਿਯੁਕਤ ਕਰ ਲਏ ਸੀ। ਪੰਜਾਬ ਕਾਂਗਰਸ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੈ ਜਦ ਪਾਰਟੀ ਪ੍ਰਧਾਨ ਨੇ ਅਪਣੇ ਨਾਲ ਸਲਾਹਕਾਰ ਨਿਯੁਕਤ ਕੀਤੇ ਹੋਣ। 



Featured post

ਵੱਡੀ ਖ਼ਬਰ: 18 ਜਨਵਰੀ ਤੱਕ ਸਕੂਲਾਂ ਦੇ ਸਮੇਂ ਵਿੱਚ ਬਦਲਾਵ, ਹੁਕਮ ਜਾਰੀ

ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਠੰਡੇ ਮੌਸਮ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸਕੂਲਾਂ ਦਾ ਸਮਾਂ ਬਦਲਿਆ ਚੰਡੀਗੜ੍ਹ, 10 ਜਨਵਰੀ 20...

RECENT UPDATES

Trends