ਪੰਜਾਬ ਪੁਲਿਸ ਵਿੱਚ ਕਾਂਸਟੇਬਲਾਂ (ਜ਼ਿਲ੍ਹਾ ਪੁਲਿਸ ਅਤੇ ਆਰਮਡ ਪੁਲਿਸ ਕੇਡਰ) ਦੀ ਭਰਤੀ ਲਈ ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਤਾਰੀਕ ਵਧਾਈ
ਚੰਡੀਗੜ੍ਹ 17 ਅਗਸਤ 2021:
ਉਮੀਦਵਾਰਾਂ ਦੀ ਸਹੂਲਤ ਲਈ, ਪੰਜਾਬ ਪੁਲਿਸ ਦੇ (ਜ਼ਿਲ੍ਹਾ ਅਤੇ ਆਰਮਡ ਕਾਡਰ) ਵਿੱਚ ਕਾਂਸਟੇਬਲਾਂ ਦੇ ਅਹੁਦੇ ਲਈ ਅਰਜ਼ੀਆਂ ਜਮ੍ਹਾਂ ਕਰਾਉਣ ਦੀ ਆਖਰੀ ਮਿਤੀ 15.08.2021 ਨੂੰ 22.08.2021 ਤੋਂ ਰਾਤ 11.55 ਤੱਕ ਵਧਾ ਦਿੱਤੀ ਗਈ ਹੈ।