ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਇਸ ਤਰੀਕ ਨੂੰ

 ਇਸ ਤਰੀਕ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ



ਚੰਡੀਗੜ੍ਹ, 29 ਅਗਸਤ, 2021: ਪੰਜਾਬ ਦੇ ਰਾਜਪਾਲ ਨੇ 15 ਵੀਂ ਪੰਜਾਬ ਵਿਧਾਨ ਸਭਾ ਨੂੰ ਆਪਣੇ 15 ਵੇਂ ਸੈਸ਼ਨ (ਵਿਸ਼ੇਸ਼) ਲਈ ਸ਼ੁੱਕਰਵਾਰ, 3 ਸਤੰਬਰ ਨੂੰ ਸਵੇਰੇ 10 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਸਭਾ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਹੈ।


ਇਸ ਬਾਰੇ ਜਾਣਕਾਰੀ ਵਿਧਾਨ ਸਭਾ ਦੇ ਸਰਕਾਰੀ ਬੁਲਾਰੇ ਨੇ ਦਿੱਤੀ।

💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends