ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੁਰਜੀਤ ਕੌਰ ਨੂੰ ਇਤਿਹਾਸ ਰਚਣ ਲਈ ਦਿੱਤੀ ਵਧਾਈ

 



ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ #ਟੋਕਿਓਓਲੰਪਿਕਸ ਵਿੱਚ ਇਤਿਹਾਸ ਰਚਣ ਲਈ ਵਧਾਈ ਦਿੱਤੀ ਹੈ। ਭਾਰਤੀ ਮਹਿਲਾ ਹਾਕੀ ਟੀਮ ਨੇ ਤਿੰਨ ਵਾਰ ਦੀ ਚੈਂਪੀਅਨ ਆਸਟਰੇਲੀਆ ਟੀਮ ਨੂੰ 1-0 ਨਾਲ ਹਰਾ ਕੇ ਪਹਿਲੀ ਵਾਰ ਓਲੰਪਿਕਸ ਦੇ ਮਹਿਲਾ ਹਾਕੀ ਦੇ ਸੈਮੀਫਾਈਨਲ ਵਿੱਚ ਆਪਣਾ ਸਥਾਨ ਦਰਜ਼ ਕਰਵਾਇਆ ਹੈ।




💐🌿Follow us for latest updates 👇👇👇

Featured post

PSEB Guess Papers 2026 – Class 8, 10 & 12 Question Papers | PB.JOBSOFTODAY.IN

PSEB Guess Papers 2026 – Class 8, 10 & 12 Question Papers | PB.JOBSOFTODAY.IN PSEB Guess Papers 2026 – Punjab Board...

RECENT UPDATES

Trends