ਕੋਵਿਡ ਰਿਪੋਰਟ ਨੈਗੇਟਿਵ ਨਾਂ ਆਉਣ ਤੱਕ ਅਧਿਆਪਕਾਂ ਨੂੰ ਸਕੂਲਾਂ ਵਿੱਚ ਹਾਜ਼ਰ ਨਾ ਕਰਵਾਇਆ ਜਾਵੇ

 

ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਪਟਿਆਲਾ ਵਲੋਂ  ਅਧਿਆਪਕਾਂ  ਲਈ   ਨਵੇਂ ਆਦੇਸ਼ ਜਾਰੀ ਕੀਤੇ ਹਨ।   ਜਿਨ੍ਹਾਂ ਅਧਿਆਪਕਾਂ ਨੂੰ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਗਈ ਹੈ ਅਤੇ ਦੂਜੀ ਡੋਜ਼ ਦਾ ਸਮਾਂ ਲੰਘ ਗਿਆ ਹੈ ਉਨ੍ਹਾਂ ਨੂੰ ਵੈਕਸੀਨ ਦਾ ਟੀਕਾ ਲਗਾਉਣ ਲਈ ਕਿਹਾ ਜਾਵੇ। 



ਜਿਨ੍ਹਾਂ ਅਧਿਆਪਕਾਂ ਨੂੰ ਕੋਵਿਡ ਵੈਕਸੀਨ ਦੀ ਦੂਜੀ ਫੌਜ ਨਹੀਂ ਲੱਗੀ ਉਨ੍ਹਾਂ ਦੇ ਕੋਵਿਡ ਟੈਸਟ ਕਰਵਾਉਣ ਤੇ ਰਿਪੋਰਟ ਠੀਕ ਆਉਣ ਤੇ ਹੀ ਸਕੂਲ ਵਿੱਚ ਹਾਜ਼ਰ ਕਰਵਾਇਆ ਜਾਵੇ ਅਤੇ ਜਦੋਂ ਤੱਕ ਟੈਸਟ ਦੀ ਰਿਪੋਰਟ ਨਹੀਂ ਆਉਂਦੀ ਉਦੋਂ ਤੱਕ ਉਨ੍ਹਾਂ ਅਧਿਆਪਕਾਂ ਨੂੰ ਸਕੂਲ ਵਿੱਚ ਹਾਜ਼ਰ ਨਾ ਕਰਵਾਇਆ ਜਾਵੇ ਅਤੇ ਉਨ੍ਹਾਂ ਦੀ ਛੁੱਟੀ ਭਰ ਦਿੱਤੀ ਜਾਵੇ। 

Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PARAKH SURVEY 2024: 4 ਦਸੰਬਰ ਨੂੰ ਇਹਨਾਂ ਸਕੂਲਾਂ ਵਿੱਚ ਹੋਵੇਗਾ ਪਰਖ ਸਰਵੇਖਣ

ਪੰਜਾਬ 'ਚ 4 ਦਸੰਬਰ ਨੂੰ ਇਹਨਾਂ ਸਕੂਲਾਂ ਵਿੱਚ ਹੋਵੇਗਾ ਪਰਖ ਸਰਵੇਖਣ  ਮੋਗਾ, 29 ਨਵੰਬਰ: ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ  ਸਾਰੇ ਸਰਕਾਰੀ, ਅਰਧ-ਸਰਕਾਰੀ ਅਤੇ ਪ...

RECENT UPDATES

Trends