ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਪਟਿਆਲਾ ਵਲੋਂ ਅਧਿਆਪਕਾਂ ਲਈ ਨਵੇਂ ਆਦੇਸ਼ ਜਾਰੀ ਕੀਤੇ ਹਨ। ਜਿਨ੍ਹਾਂ ਅਧਿਆਪਕਾਂ ਨੂੰ ਕੋਵਿਡ ਵੈਕਸੀਨ ਦੀ ਪਹਿਲੀ ਡੋਜ਼ ਲੱਗ ਗਈ ਹੈ ਅਤੇ ਦੂਜੀ ਡੋਜ਼ ਦਾ ਸਮਾਂ ਲੰਘ ਗਿਆ ਹੈ ਉਨ੍ਹਾਂ ਨੂੰ ਵੈਕਸੀਨ ਦਾ ਟੀਕਾ ਲਗਾਉਣ ਲਈ ਕਿਹਾ ਜਾਵੇ।
ਜਿਨ੍ਹਾਂ ਅਧਿਆਪਕਾਂ ਨੂੰ ਕੋਵਿਡ ਵੈਕਸੀਨ ਦੀ ਦੂਜੀ ਫੌਜ
ਨਹੀਂ ਲੱਗੀ ਉਨ੍ਹਾਂ ਦੇ ਕੋਵਿਡ ਟੈਸਟ ਕਰਵਾਉਣ ਤੇ ਰਿਪੋਰਟ ਠੀਕ ਆਉਣ ਤੇ ਹੀ ਸਕੂਲ ਵਿੱਚ ਹਾਜ਼ਰ
ਕਰਵਾਇਆ ਜਾਵੇ ਅਤੇ ਜਦੋਂ ਤੱਕ ਟੈਸਟ ਦੀ ਰਿਪੋਰਟ ਨਹੀਂ ਆਉਂਦੀ ਉਦੋਂ ਤੱਕ ਉਨ੍ਹਾਂ ਅਧਿਆਪਕਾਂ ਨੂੰ
ਸਕੂਲ ਵਿੱਚ ਹਾਜ਼ਰ ਨਾ ਕਰਵਾਇਆ ਜਾਵੇ ਅਤੇ ਉਨ੍ਹਾਂ ਦੀ ਛੁੱਟੀ ਭਰ ਦਿੱਤੀ ਜਾਵੇ।
