PUNJAB SCHOOL LECTURER RECRUITMENT 2021: ਸਕੂਲ ਲੈਕਚਰਾਰ ਭਰਤੀ ਲਈ ਅਰਜ਼ੀਆਂ ਮੰਗੀਆਂ

PUNJAB SCHOOL LECTURER RECRUITMENT 2021

ਘਰ-ਘਰ ਰੁਜ਼ਗਾਰ ਦਫ਼ਤਰ ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ, ਪੰਜਾਬ (ਮਾਈਕਰੋਸਾਫਟ ਬਿਲਡਿੰਗ), ਨੇੜੇ ਗੁਰਦੁਆਰਾ ਸਾਚਾ ਧੰਨ ਫੇਜ਼-3ਬੀ-1, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੈੱਬਸਾਈਟ www.educationrecruitmentboard.com) |ਵਿਗਿਆਪਨ ਨੰ: 08-21/202 IRD(7)/2021287443  

 “ਘਰਘਰ ਰੁਜ਼ਗਾਰ ਯੋਜਨਾ ਤਹਿਤ ਸਕੂਲ ਸਿੱਖਿਆ ਵਿਭਾਗ, ਪੰਜਾਬ ਅਧੀਨ ‘ਗਰੁੱਪ ਬੀ ਵਿਚ ਪੰਜਾਬ ਬਾਰਡਰ ਏਰੀਏ ਵਿੱਚ ਵੱਖ ਵੱਖ ਵਿਸ਼ਿਆਂ ਦੇ ਲੈਕਚਰਾਰਾਂ ਦੀਆਂ ਬੈਕਲਾਗ ਦੀਆਂ 52 ਅਸਾਮੀਆਂ ਨੂੰ ਭਰਨ ਲਈ ਯੋਗ ਉਮੀਦਵਾਰਾਂ ਪਾਸੋਂ ਵਿਭਾਗ ਦੀ ਵੈੱਬਸਾਈਟ www.educationrecruitmentboard.com ਤੇ ਮਿਤੀ 18.09.2021 ਤੱਕ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ।





 ਇਨ੍ਹਾਂ ਅਸਾਮੀਆਂ ਸਬੰਧੀ ਸ਼ਰਤਾਂ ਅਤੇ ਬਾਨਾਂ (Terms and Conditions) ਵਿਭਾਗ ਦੀ ਵੈੱਬਸਾਈਟ 'ਤੇ ਉਪਲਬਧ ਹਨ। 


Featured post

Punjab Board Class 8th, 10th, and 12th Guess Paper 2025: Your Key to Exam Success!

PUNJAB BOARD GUESS PAPER 2025 Punjab Board Class 8th, 10th, and 12th Guess Paper 2025: Your Key to Exam Success! The ...

RECENT UPDATES

Trends