ਵਿਸ਼ੇਸ਼ ਅਧਿਆਪਕ ਯੂਨੀਅਨ ਆਈ ਈ ਆਰ ਟੀਜ ਵੱਲੋਂ ਕੀਤਾ ਜਾਵੇਗਾ 17-09-2021 ਮੁੱਖ ਮੰਤਰੀ ਦੇ ਘਰ ਦਾ ਘਿਰਾਓ,ਚੱਕਾ ਜਾਮ

 ਵਿਸ਼ੇਸ਼ ਅਧਿਆਪਕ ਯੂਨੀਅਨ ਆਈ ਈ ਆਰ ਟੀਜ ਵੱਲੋਂ ਕੀਤਾ ਜਾਵੇਗਾ 17-09-2021 ਮੁੱਖ ਮੰਤਰੀ ਦੇ ਘਰ ਦਾ ਘਿਰਾਓ ਚੱਕਾ ਜਾਮ। 

ਲਗਾਤਾਰ ਭੁੱਖ ਹੜਤਾਲ ਤੇ ਬੈਠੇ ਅਧਿਆਪਕਾਂ ਦਾ ਧਰਨਾ 24 ਦਿਨ ਵਿੱਚ ਸ਼ਾਮਲ ਹੋ ਗਿਆ ਹੈ, ਪਰ ਸਰਕਾਰ ਤੇ ਦਫ਼ਤਰ ਦੇ ਕੰਨ ਤੇ ਜੂੰ ਨਹੀਂ ਸਰਕੀ ਜਿਸ ਤੋਂ ਤੰਗ ਹੋ ਕੇ ਵਿਸ਼ੇਸ਼ ਅਧਿਆਪਕਾਂ ਵੱਲੋਂ 17-9-2021 ਮੁੱਖ ਮੰਤਰੀ ਦੀ ਕੋਠੀ ਦਾ ਘਿਰਾਉ ਕੀਤਾ ਜਾਵੇਗਾ ਅਤੇ ਚੱਕਾ ਜਾਮ ਕੀਤਾ ਜਾਵੇਗਾ ਰੈਗੂਲਰ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਸਰਕਾਰ ਨਾਲ ਪੈਨਲ ਮੀਟਿੰਗ ਦੀ ਮੰਗ ਕਰ ਰਹੇ ਅਧਿਆਪਕ ਮਹਾਰੈਲੀ ਕਰਨਗੇ। ਇਸ ਰੈਲੀ ਵਿਚ ਜਿਲ੍ਹਾ ਸਪੈਸ਼ਲ ਐਜ਼ੂਕੇਸ਼ਨ ਟੀਚਰਜ਼ ਦਿਵਿਆਂਗ ਬੱਚੇ ਅਤੇ ਉਨ੍ਹਾਂ ਦੇ ਮਾਪੇ ਵੀ ਸ਼ਾਮਲ ਹੋ ਰਹੇ ਹਨ ਅਤੇ ਭਰਾਤਰੀ ਜਥੇਬੰਦੀਆਂ ਹੋਈ ਸਾਥ ਦੇ ਰਹੀਆਂ ਹਨ।



💐🌿Follow us for latest updates 👇👇👇

Featured post

PSTET Previous Year Question Papers Solved || Mock Tests || Quizzes || and study materials

PSTET  Previous Year Question Papers Solved & Study Materials If you are preparing for PSTET 2026, 2027 , then practicing PSTET Previo...

RECENT UPDATES

Trends