2364 ETT RECRUITMENT : ਸਕਰੂਟਨੀ ਵਿਚ ਗੈਰ ਹਾਜ਼ਰ ਉਮੀਦਵਾਰਾਂ ਨੂੰ ਇਕ ਹੋਰ ਮੌਕਾ

 

ਸਿੱਖਿਆ ਭਰਤੀ, ਡਾਇਰੈਕਟੋਰੇਟ ਪੰਜਾਬ ਵਲੋ ਮਿਤੀ 6-3-2020 ਨੂੰ 2364 ਈਟੀਟੀ ਅਧਿਆਪਕਾਂ ਦੀਆਂ ਪੋਸਟਾਂ ਭਰਨ ਸਬੰਧੀ ਵਿਗਿਆਪਨ ਦਿੱਤਾ ਗਿਆ ਸੀ, ਵਿਗਿਆਪਨ ਦੀਆਂ ਸ਼ਰਤਾਂ ਅਨੁਸਾਰ ਇਹਨਾਂ ਅਨੁਸਾਰ ਇਹਨਾਂ ਅਸਾਮੀਆਂ ਲਈ ਮਿਤੀ 29-11-2020 ਨੂੰ ਵਿਭਾਗੀ ਟੈਸਟ ਲੈਣ ਉਪਰੰਤ ਵਿਭਾਗ ਵਲੋ ਨਤੀਜਾ ਘੋਸ਼ਿਤ ਕਰ ਦਿੱਤਾ  ਸੀ ।



 ਵਿਭਾਗੀ ਟੈਸਟ ਦਾ ਨਤੀਜਾ ਘੋਸਿਤ ਕਰਨ ਉਪਰੰਤ ਉਮੀਦਵਾਰਾਂ ਨੂੰ ਇਸ ਦਫਤਰ ਵੱਲੋਂ ਵੱਖ-ਵੱਖ ਮਿਤੀਆਂ ਨੂੰ ਸਕਰੂਟਨੀ ਲਈ ਬੁਲਾਇਆ ਗਿਆ ਸੀ, ਜਿਸ ਦੀ ਲਗਾਤਾਰਤਾ ਵਿਚ ਹੋਰ ਉਮੀਦਵਾਰਾਂ ਨੂੰ ਮਿਤੀ 10-09-2021, 13-9-2021 ਅਤੇ 14-9-2021 ਨੂੰ ਸਕਰੂਟਨੀ ਲਈ ਸੱਦਾ ਦਿੱਤਾ ਗਿਆ ਸੀੀ।

ਜਿਸ ਦੇ ਸਬੰਧ ਵਿਚ ਦਸਿਆ ਗਿਆ ਹੈ ਕਿ ਕੇਵਲ ਮਿਤੀ 10-09-2021, 13-9-2021 ਅਤੇ 14-9-2021 ਨੂੰ ਕੀਤੀ ਗਈ ਸਕਰੂਟਨੀ ਵਿਚ ਗੈਰ-ਹਾਜ਼ਰ ਹੋਣ ਵਾਲੇ ਉਮੀਦਵਾਰਾਂ ਨੂੰ ਵਿਭਾਗ ਵਲੋਂ ਇਕ ਹੋਰ ਮੌਕਾ ਦਿੰਦੇ ਹੋਏ ਮਿਤੀ 15-09-2021 (ਸਵੇਰੇ 10 ਵੱਜੇ ਤੋਂ ਸ਼ਾਮ 5 ਵੱਜੇ ਤੱਕ) ਨੂੰ ਦਫਤਰ ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ ਪੰਜਾਬ (ਮਾਈਕ੍ਰੋਸਾਫਟ ਬਿਲਡਿੰਗ) ਫੇਜ 3 ਬੀ 1, ਸਾਹਿਬਜਾਦਾ ਅਜੀਤ ਸਿੰਘ ਨਗਰ, ਮੋਹਾਲੀ ਵਿਖੇ ਸਕਰੂਟਨੀ ਦਾ ਸੱਦਾ ਦਿੱਤਾ ਗਿਆ ਹੈ। 


Promoted content

Promoted content
नन्हें सपनों की दुनिया ( ਚੈੱਨਲ ਨੂੰ ਸੁਬਸਕ੍ਰਾਇਬ ਕਰੋ )

Featured post

PSEB 8TH ,10TH AND 12TH DATESHEET 2025 TODAY : ਇਸ ਦਿਨ ਜਾਰੀ ਹੋਵੇਗੀ ਬੋਰਡ ਪ੍ਰੀਖਿਆਵਾਂ ਦੀ ਡੇਟ ਸ਼ੀਟ, 19 ਫਰਵਰੀ ਤੋਂ ਪ੍ਰੀਖਿਆਵਾਂ ਸ਼ੁਰੂ

PSEB 8TH ,10TH AND 12TH DATESHEET 2025 : ਸਿੱਖਿਆ ਬੋਰਡ ਨੇ ਕੀਤਾ ਬੋਰਡ ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ, 19 ਫਰਵਰੀ ਤੋਂ ਸ਼ੁਰੂ ਹੋਣਗੀਆਂ ਬੋਰਡ ਪ੍ਰੀਖਿਆਵਾਂ   ਪੰ...

RECENT UPDATES

Trends