ਭਾਰਤ ਬੰਦ ਦੀ ਕਾਲ ਦੌਰਾਨ
ਜਿਲ੍ਹੇ ਵਿੱਚ ਅਮਨ ਤੇ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ ਅਤੇ ਅਮਨ ਸ਼ਾਂਤੀ ਭੰਗ ਹੋ ਜਾਣ ਅਤੇ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ
ਵੀ ਅੰਦੋਸਾਂ ਹੈ।
ਇਸ ਲਈ ਮੁਹੰਮਦ ਇਸਫਾਕ, ਆਈ.ਏ.ਐਸ., ਜ਼ਿਲ੍ਹਾ ਮੈਜਿਸਟਰੋਟ, ਗੁਰਦਾਸਪੁਰ ਜ਼ਾਬਤਾ ਫ਼ੌਜਦਾਰੀ 1973 ਦੀ
ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਗੁਰਦਾਸਪੁਰ ਵਿੱਚ ਸਮੂਹ ਸਾਧਰਨ ਜਨਤਾ ਨੂੰ ਜਾਂ ਇਸ ਦੇ ਕਿਸੇ
ਮੈਂਬਰ ਨੂੰ ਕਿਸੇ ਪਬਲਿਕ ਥਾਂ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਜਲੂਸ ਕੱਢਣ ਅਤੇ ਰੈਲੀਆਂ ਆਦਿ ਕਰਨ ਤੋਂ ਇਲਾਵਾ ਹਰ
ਤਰ੍ਹਾਂ ਦੇ ਮਾਰੂ ਹਥਿਆਰਾਂ ਨੂੰ ਨਾਲ ਲੈ ਕੇ ਜਾਣ ਤੇ ਪਾਬੰਦੀ ਲਗਾਈ ਹੈ। ਇਹ ਹੁਕਮ ਮਿਤੀ 27.9.2021 ਨੂੰ ਪੂਰਾ ਦਿਨ ਲਾਗੂ ਰਹੇਗਾ।
ਇਹ ਵੀ ਪੜ੍ਹੋ: ਭਾਰਤ ਬੰਦ ਦੇ ਸੱਦੇ ਤੇ ਵਿੱਦਿਅਕ ਅਦਾਰਿਆਂ ਲਈ ਕੀ ਹਨ ਆਦੇਸ਼
ਇਹ ਵੀ ਪੜ੍ਹੋ: ਪੰਜਾਬ ਕੈਬਨਿਟ ਦੇ ਫੈਸਲੇ , ਪੜ੍ਹੋ ਇਥੇ
ਪੰਜਾਬ ਐਜੂਕੇਸ਼ਨਲ ਅਪਡੇਟ ਦੇਖੋ ਹਰ ਅਪਡੇਟ ਇਥੇ
ਚੰਨੀ ਕੈਬਨਿਟ ਦੇ ਮੰਤਰੀਆਂ ਦੀ ਅੰਤਿਮ ਸੂਚੀ, 15 ਵੱਡੇ ਨਾਂ ਪੜ੍ਹੋ ਜੋ ਮੰਤਰੀ ਬਣੇ