ਸੈਸ਼ਨ 2021-22 ਲਈ ਪੰਜਵੀਂ ਅਤੇ ਅੱਠਵੀਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਦੀ ਰਜਿਸਟਰੇਸ਼ਨ/
ਕੰਟੀਨਿਊਸ਼ਨ ਕਰਨ ਸਬੰਧੀ ਹਦਾਇਤਾਂ ਬੋਰਡ ਦੀ ਵੈਬ-ਸਾਈਟ ਅਤੇ ਸਕੂਲ ਲਾਗ-ਇੰਨ ਆਈ. ਡੀ. ਵਿੱਚ
ਉਪਲੱਬਧ ਹਨ, ਉਹਨਾਂ ਨੂੰ ਪੜ੍ਹਨ ਉਪਰੰਤ ਹੀ ਵਿਦਿਆਰਥੀਆਂ ਦੀ ਰਜਿਸਟਰੇਸ਼ਨ/ਕੰਟੀਨਿਊਸ਼ਨ
ਕਰਨੀ ਯਕੀਨੀ ਬਣਾਈ ਜਾਵੇ। ਪੰਜਵੀਂ (F-1 ਅਤੇ F-2 ) ਅਤੇ ਅੱਠਵੀਂ (A-1, ਅਤੇ A-2) ਸ਼ੇਣੀਆਂ ਵਿੱਚ
ਵਿਦਿਆਰਥੀਆਂ ਦੀ ਰਜਿਸਟਰੇਸ਼ਨ /ਕੰਟੀਨਿਊਸ਼ਨ ਫਾਰਮ ਆਨ-ਲਾਈਨ ਕਰਨ ਦੀਆਂ ਮਿਤੀਆਂ ਦਾ
ਸ਼ਡਿਊਲ ਅਤੇ ਫੀਸਾਂ ਹੇਠ ਦਰਸਾਏ ਅਨੁਸਾਰ ਹਨ :-
DOWNLOAD COMPLETE INSTRUCTION HERE