Friday, 3 September 2021

ਜ਼ਿਲ੍ਹਾ ਮੈਜਿਸਟਰੇਟ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦੇ ਹੁਕਮ ਜਾਰੀ

 ਜ਼ਿਲ੍ਹਾ ਮੈਜਿਸਟਰੇਟ ਵਲੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦੇ ਹੁਕਮ ਜਾਰੀ




ਹੁਸ਼ਿਆਰਪੁਰ, 3 ਸਤੰਬਰ 2021-ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ 6 ਸਤੰਬਰ 2021 ਤੋਂ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਵਿਚ ਵੱਖ-ਵੱਖ ਵਿਭਾਗਾਂ ਦੀਆਂ ਸੇਵਾਵਾਂ ਲੈਣ ਲਈ ਆਮ ਜਨਤਾ ਨੂੰ ਕਾਫ਼ੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਲਈ ਜਨਤਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਜਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਅਗਲੇਰੇ ਹੁਕਮਾਂ ਤੱਕ 6 ਸਤੰਬਰ ਤੋਂ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਕੀਤਾ ਜਾਂਦਾ ਹੈ।

RECENT UPDATES

Today's Highlight

8393 PRE PRIMARY TEACHER RECRUITMENT: ONLINE LINK AVAILABLE NOW , APPLY ONLINE

 ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਦੀ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ। ਇ...