ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਭਾਰਤ ਬੰਦ ਦਾ ਕੀਤਾ ਸਮਰਥਨ, ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰੇਗੀ ਯੂਨੀਅਨ

 ਚੰਡੀਗੜ੍ਹ, 24 ਸਤੰਬਰ- ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਦੇ ਖ਼ਿਲਾਫ਼ ਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜੋ ਭਾਰਤ ਬੰਦ ਦਾ ਸੱਦਾ 27 ਸਤੰਬਰ ਨੂੰ ਦਿੱਤਾ ਗਿਆ ਹੈ ਉਸ ਦਾ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਰਥਨ ਕੀਤਾ ਹੈ ।

Also read: 

ਪੰਜਾਬ ਸਰਕਾਰ ਵੱਲੋੋਂ ਘਰ ਘਰ  ਰੋਜ਼ਗਾਰ ਦੇਖੋ ਸਰਕਾਰੀ ਨੌਕਰੀਆਂ ਇਥੇ 

ਵੱਡੀ ਖ਼ਬਰ: ਇਸ ਜ਼ਿਲੇ ਵਿੱਚ ਸਕੂਲਾਂ ਨੂੰ ਬੰਦ ਕਰਨ ਦੇ ਹੁਕਮ ਜਾਰੀ, ਪੜ੍ਹੋ

ਪੰਜਾਬ ਸਿਆਸਤ ਦੀ ਹਰ ਅਪਡੇਟ ਦੇਖੋ ਇਥੇ



 ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦੇ ਇਹ ਕਿਸਾਨ ਵਿਰੋਧੀ ਕਾਨੂੰਨ ਕਿਸਾਨਾਂ ਨੂੰ ਡੋਬ ਦੇਣਗੇ । ਇਸ ਕਰਕੇ ਇਹਨਾਂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਆਂਗਣਵਾੜੀ ਮੁਲਾਜ਼ਮ ਯੂਨੀਅਨ ਕਿਸਾਨ ਜਥੇਬੰਦੀਆਂ ਦਾ ਪਹਿਲੇ ਦਿਨ ਤੋਂ ਹੀ ਡਟ ਕੇ ਸਾਥ ਦੇ ਰਹੀ ਹੈ ਤੇ 27 ਸਤੰਬਰ ਨੂੰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਕਿਸਾਨਾਂ ਵੱਲੋਂ ਦਿੱਤੇ ਜਾਣ ਵਾਲੇ ਧਰਨਿਆਂ ਮੁਜ਼ਾਹਰਿਆਂ ਵਿੱਚ ਪੰਜਾਬ ਦੇ ਸਾਰੇ ਥਾਵਾਂ ਤੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੀਆਂ।



💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends