PATWARI RECRUITMENT 2021: ਪਟਵਾਰੀ ਦੀਆਂ 36 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ

 

ਬਠਿੰਡਾ ਵਿਖੇ 36 ਪਟਵਾਰੀਆਂ ਦੀਆਂ ਖਾਲੀ ਅਸਾਮੀਆਂ 'ਤੇ ਨੇਕੇ ਦੇ ਆਧਾਰ ਤੋਂ ਸੇਵਾਮੁਕਤ ਪਟਵਾਰੀਆਂ/ਕਾਨੂੰਗੋਆਂ ਵਿਚੋਂ ਬਤੌਰ ਪਟਵਾਰੀ ਦੀ ਭਰਤੀ ਹੇਠ ਲਿਖੀਆਂ ਸ਼ਰਤਾਂ ਅਨੁਸਾਰ ਕੀਤੀ ਜਾਣੀ ਹੈ:-
 1 ਠੇਕੇ 'ਤੇ ਭਰਤੀ ਹੋਣ ਵਾਲੇ ਰਿਟਾਇਰਡ ਪਟਵਾਰੀਆਂ/ ਕਾਨੂੰਗੋਆਂ ਨੂੰ 25,000/- ਰੁਪਏ ਪ੍ਰਤੀ ਮਹੀਨਾ ਵਿਕਸ ਤਨਖਾਹ ਦਿੱਤੀ ਜਾਵੇਗੀ।
 2 ਠੇਕੇ ਦੇ ਆਧਾਰ 'ਤੇ ਭਰਤੀ ਲਈ ਅਰਜ਼ੀ ਦੇਣ ਵਾਲੇ ਰਿਟਾਇਰਡ ਪਟਵਾਰੀ ਕਾਨੂੰਗੇ ਦੀ ਉਮਰ 6 ਸਾਲ ਤੋਂ ਜ਼ਿਆਦਾ ਨਾ ਹੋਵੇ।
 3 ਠੇਕੇ ਦੇ ਆਧਾਰ 'ਤੇ ਭਰਤੀ ਲਈ ਅਰਜ਼ੀ ਦੇਣ ਵਾਲੇ ਰਿਟਾਇਰਡ ਪਟਵਾਰੀ/ਕਾਨੂੰਗੇ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਪੜਤਾਲ ਨਾ ਚੱਲੀ ਹੋਵੇ ਅਤੇ ਉਸ ਦਾ ਸੇਵਾ ਰਿਕਾਰਡ ਸਾਫ਼ ਸੁਥਰਾ ਹੋਵੇ। ਇਹ ਭਰਤੀ ਮਿਤੀ 31.07.2022 ਜਾਂ ਇਨ੍ਹਾਂ ਅਸਾਮੀਆਂ 'ਤੇ ਰੈਗੂਲਰ ਭਰਤੀ ਹੋਣ, ਜੋ ਵੀ ਪਹਿਲਾਂ ਵਾਪਰੇ ਤੱਕ ਹੋਵੇਗੀ। 



ਇੱਛੁਕ ਸੇਵਾਮੁਕਤ ਪਟਵਾਰੀ/ਕਾਰੀ ਆਪਣੀਆਂ ਅਰਜ਼ੀਆਂ ਇਸ ਦਫ਼ਤਰ ਦੀ ਸਦਰ ਕਾਨੂੰਗੋ ਸ਼ਾਖਾ, ਕਮਰਾ ਨੰ.228-ਬੀ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਠਿੰਡਾ ਵਿਖੇ ਮਿਤੀ 06.09.3121 ਤੱਕ ਦੇ ਸਕਦੇ ਹਨ। 


ਦਰਖ਼ਾਸਤ ਦੇ ਨਾਲ ਪਾਰਥੀ ਵੱਲੋਂ ਸਵੈ ਘੋਸ਼ਣਾ ਦਿੱਤਾ ਜਾਵੇਗਾ ਕਿ ਉਸ ਵਿਰੁੱਧ | ਕਿਸੇ ਵੀ ਅਦਾਲਤ ਵੱਲੋਂ ਕੋਈ ਵੀ ਸਜ਼ਾ ਨਹੀਂ ਸੁਣਾਈ ਗਈ ਅਤੇ ਉਸ ਖ਼ਿਲਾਫ਼ ਕੋਈ ਵੀ ਕੋਰਟ ਕੇਸ ਇੰਨਕੁਆਰੀ ਐਫ ਆਈ ਆਰ ਪੈਂਡਿੰਗ ਨਹੀਂ ਹੈ।


Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends