BREAKING NEWS: ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫਾ, ਪੜ੍ਹੋ


BREAKING NEWS: ਪੰਜਾਬ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਵੱਡਾ ਤੋਹਫਾ

ਮੁਹਾਲੀ 8 ਸਤੰਬਰ: 

ਪੰਜਾਬ ਸਰਕਾਰ ਵੱਲੋਂ ਅੱਜ ਐਂਨਟੀਟੀ ਭਰਤੀ ਦਾ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਕੱਲ ਮਿਤੀ 8 ਸਤੰਬਰ ਨੂੰ ਸੰਘਰਸ਼ ਕਰ ਰਹੀਆਂ ਅਧਿਆਪਕ ਜਥੇਬੰਦੀਆਂ ਵੱਲੋਂ ਧਰਨਾ ਚੁੱਕ ਲਿਆ ਜਾਵੇਗਾ। 



ਪੰਜਾਬ ਸਰਕਾਰ ਵੱਲੋਂ ਪ੍ਰੀ ਪ੍ਰਾਇਮਰੀ ਅਧਿਆਪਕ ‌ਭਰਤੀ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਕਤਰ ਕੀਤੀ  ਜਾਣਕਾਰੀ ਅਨੁਸਾਰ ਅਧਿਆਪਕ ਜਥੇਬੰਦੀਆਂ ਵੱਲੋਂ ਆਪਣੇ ਕਾਡਰ ਦੇ ਅਧਿਆਪਕਾਂ ਨੂੰ ਮੁਹਾਲੀ ਬੁਲਾਇਆ ਹੈ ਤਾਂ ਜੋ ਸੰਘਰਸ਼ ਕਰ ਰਹੇ ਅਧਿਆਪਕਾਂ ਜਿਹੜੇ ਕਿ ਸਿੱਖਿਆ ਬੋਰਡ ਦੇ ਦਫਤਰ ਉਪਰ ਧਰਨਾ ਲਗਾ ਕੇ ਬੈਠੇ ਹਨ,  ਉਨ੍ਹਾਂ ਨੂੰ ਮਾਣ ਨਾਲ ਧਰਨੇ ਤੋਂ ਹੇਠਾਂ ਲਿਆਂਦਾ ਜਾਵੇਗਾ। ਇਸ ਨੋਟੀਫਿਕੇਸ਼ਨ ਦੇ ਜਾਰੀ ਹੋਣ ਤੋਂ ਬਾਅਦ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ।


ਗੌਰਤਲਬ ਹੈ ਪੰਜਾਬ ਸਰਕਾਰ ਦੇ ਇਹ ਅਧਿਆਪਕ ਲੰਬੇ ਸਮੇਂ ਤੋਂ ਆਪਣੀ ਨੌਕਰੀਆਂ ਨੂੰ ਪੱਕੀਆਂ ਕਰਨ ਲਈ ਸੰਘਰਸ਼ ਕਰ ਰਹੇ ਸਨ।


Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends