BREAKING NEWS : ਪੰਜਾਬ ਮੰਤਰੀ ਪ੍ਰੀਸ਼ਦ ਦੀ ਮੀਟਿੰਗ ਅੱਜ, ਸਮਾਂ ਬਦਲਿਆ

 

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਅੱਜ ਪੰਜਾਬ ਕੈਬਨਿਟ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਦੌਰਾਨ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋਵੇਗੀ।  ਦੱਸਣਯੋਗ ਹੈ ਕਿ ਮੀਟਿੰਗ ਕਰਨ ਦਾ ਸਮਾਂ ਪਹਿਲਾਂ ਸਵੇਰੇ 11 ਵਜੇ ਦੇ ਰੱਖਿਆ ਗਿਆ ਸੀ, ਜਿਸ ਨੂੰ ਬਦਲ ਕੇ ਹੁਣ ਸ਼ਾਮ 6 ਵਜੇ ਕੀਤਾ ਗਿਆ ਹੈ। ਸ਼ਾਮ ਨੂੰ ਹੋਣ ਵਾਲੀ ਮੀਟਿੰਗ ਸਬੰਧੀ ਮੰਤਰੀਆਂ ਨੂੰ ਕੋਈ ਏਜੰਡੀ ਜਾਰੀ ਨਹੀਂ ਕੀਤਾ ਗਿਆ ਹੈ। ਚਰਚਾ ਇਹ ਵੀ ਹੈ ਕਿ ਮੀਟਿੰਗ 'ਚ ਸੂਬਾ ਸਰਕਾਰ ਰੇਤ ਬੱਜਰੀ ਸਬੰਧੀ ਆਪਣੀ ਨਵੀਂ ਨੀਤੀ ਪੇਸ਼ ਕਰ ਸਕਦੀ ਹੈ।



ਪਹਿਲਾਂ ਮੰਤਰੀ ਪੀਸਦ ਦੀ ਮੀਟਿੰਗ ਮਿਤੀ 04/10/2021 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ, ਕਮੇਟੀ ਕਮਰਾ, ਦੂਜੀ ਮੰਜ਼ਿਲ, ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਵਿਖੇ ਰੱਖੀ ਗਈ ਸੀ। 

ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ, ਸਿੱਖਿਆ ਅਤੇ ਹੋਰ ਅਪਡੇਟ ਲਈ ਟੈਲੀਗਰਾਮ ਚੈਨਲ ਜੁਆਇੰਨ ਕਰੋ

ਸਿਆਸਤ : ਪੰਜਾਬ ਸਿਆਸਤ ਦੀਆਂ ਖਬਰਾਂ ਪੜ੍ਹਨ ਲਈ ਕਲਿੱਕ ਕਰੋ 




ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅਹਿਮ ਅਪਡੇਟ , ਪੜ੍ਹੋ ਇਥੇ 

ਪੰਜਾਬ ਐਜੂਕੇਸ਼ਨਲ ਅਪਡੇਟ ਪੜਨ ਲਈ ਇਥੇ ਕਲਿੱਕ ਕਰੋ

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends