ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਸਿਖਿਆ ਸਕੱਤਰ ਸਮੇਤ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗ ਸ਼ੁਰੂ

 

ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਸਿਖਿਆ ਸਕੱਤਰ ਸਮੇਤ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗ ਸ਼ੁਰੂ।

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਸਮੂਹ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਇਸ ਮੀਟਿੰਗ ਵਿਚ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੀ ਮੌਜੂਦ ਹਨ ।



ਪਿਛਲੇ ਦਿਨੀਂ ਸ਼ੋਸ਼ਲ ਮੀਡੀਆ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਤਬਾਦਲੇ ਦੀ ਖਬਰ ਬੜੇ ਜ਼ੋਰ  ਨਾਲ ਸ਼ੋਸ਼ਲ ਮੀਡੀਆ ਤੇ ਫੈਲਾਈਆਂ ਗਈਆਂ ਸਨ ਜੋ ਕਿ ਝੂਠੀਆਂ ਸਨ। ਆਪਣੀ ਵੈਬਸਾਈਟ ਰਾਹੀਂ ਇਨ੍ਹਾਂ ਝੂਠੀਆਂ ਖਬਰਾਂ ਦਾ ਖੰਡਨ ਕੀਤਾ ਸੀ।


ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਪਹਿਲੀ ਕੈਬਨਿਟ ਮੀਟਿੰਗ ਕੀਤੀ ਗਈ ਉਸ ਤੋਂ ਬਾਅਦ ਪ੍ਰਸ਼ਾਸਕੀ ਸਕੱਤਰਾਂ ਨਾਲ ਮੁੱਖਮੰਤਰੀ  ਮੀਟਿੰਗ  ਕਰ ਰਹੇ ਹਨ ।

ਇਸ ਮੀਟਿੰਗ ਦੀ update ਪੜ੍ਹੋ ਇਥੇ ।

Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends