ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਤੋਂ ਵਡੀ ਅਪਡੇਟ , ਪੜ੍ਹੋ
ਚੰਡੀਗੜ੍ਹ, 18 ਸਤੰਬਰ, 2021: ਪੰਜਾਬ ਕਾਂਗਰਸ ਵਿਧਾਇਕ ਦਲ ਦੀ ਅੱਜ ਹੋਈ ਮੀਟਿੰਗ ਤੋਂ ਵਡੀ ਅਪਡੇਟ ਸਾਹਮਣੇ ਆਈ ਹੈ, ਵਿਧਾਇਕ ਰਾਜ ਕੁਮਾਰ ਵੇਰਵਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਰੇ ਵਿਧਾਇਕਾਂ ਨੇ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਮੁੱਖ ਮੰਤਰੀ ਅਤੇ ਵਿਧਾਇਕ ਦਲ ਦੇ ਆਗੂ ਦੀ ਚੋਣ ਦੇ ਅਧਿਕਾਰ ਪਾਰਟੀ ਹਾਈ ਕਮਾਂਡ ਨੂੰ ਸੌਂਪ ਦਿੱਤੇ ਹਨ ।
ਮੀਟਿੰਗ ਖਤਮ ਹੋ ਗਈ ਹੈ ਅਤੇ ਮੁੱਖ ਮੰਤਰੀ ਵਾਰੇ ਫੈਸਲਾ ਨਹੀਂ ਹੋ ਸਕਿਆ ਹੈ। ਇਹ ਫੈਸਲਾ ਹੁਣ ਹਾਈਕਮਾਂਡ ਕਰੇਗੀ।