BREAKING NEWS: ਬਦਲੀ ਰੱਦ ਕਰਵਾਉਣ ਵਾਲੇ ਅਧਿਆਪਕਾਂ ਤੇ ਡੀਬਾਰ ਦੀ ਸ਼ਰਤ ਖ਼ਤਮ, ਪੜ੍ਹੋ

 

 ਸਿੱਖਿਆ ਵਿਭਾਗ ਵਲੋਂ ਬਦਲੀ ਰੱਦ ਕਰਵਾਉਣ ਤੇ ਡੀਬਾਰ ਦੀ ਸ਼ਰਤ ਬਾਰੇ ਮੁੜ ਹਮਦਰਦੀ ਨਾਲ ਵਿਚਾਰ ਕਰਦੇ ਹੋਏ ਇਹ ਫੈਸਲਾ ਕੀਤਾ ਗਿਆ ਕਿ ਸਾਲ 2021 ਦੌਰਾਨ ਜਿੰਨਾਂ ਅਧਿਆਪਕਾਂ ਨੇ ਬਦਲੀ ਰੱਦ ਕਰਵਾਈ ਹੈ ਉਹਨਾਂ ਦੇ ਬਦਲੀ ਰੱਦ ਕਰਨ ਦੇ ਹੁਕਮਾਂ ਵਿੱਚ ਬਦਲੀਆਂ ਲਈ ਅਗਲੇ ਤਿੰਨ ਸਾਲਾਂ ਲਈ ਡੀਬਾਰ ਕੀਤੇ ਜਾਣ ਦੀ ਸ਼ਰਤ ਨੂੰ ਹਟਾਇਆ ਜਾਂਦਾ ਹੈ। ਇਹ ਹੁਕਮ  ੍ਡਾਇਰੈਕਟਰ ਸਿੱਖਿਆ ਵਿਭਾਗ (ਸੈ.ਸਿ) ਪੰਜਾਬ ਵਲੋਂ ਜਾਰੀ ਕੀਤੇ ਗਏ ਹਨ।



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends