Friday, 3 September 2021

PATWARI RECRUITMENT 2021: 43 ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ

 

ਫ਼ਰੀਦਕੋਟ ਵਿਖੇ 43 ਪਟਵਾਰੀਆਂ ਦੀਆਂ ਖਾਲੀ ਅਸਾਮੀਆਂ 'ਤੇ ਠੇਕੇ ਦੇ ਆਧਾਰ 'ਤੇ ਸੇਵਾਮੁਕਤ ਪਟਵਾਰੀਆਂ ਨੂੰਗੋਆਂ ਵਿਚ ਬਤੌਰ ਪਟਵਾਰੀ ਦੀ ਭਰਤੀ ਹੋਠ ਲਿਖੀਆਂ ਸ਼ਰਤਾਂ ਅਨੁਸਾਰ ਕੀਤੀ ਜਾਣੀ ਹੈ:- 
 1 ਠੇਕੇ ਤੇ ਭਰਤੀ ਹੋਣ ਵਾਲੇ ਰਿਟਾਇਰਡ ਪਟਵਾਰੀਆਂ/ਕਾਨੂੰਗੋਆਂ ਨੂੰ 25,000,- ਰੁਪਏ ਪ੍ਰਤੀ ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ। 
 2 ਠੇਕੇ ਦੇ ਆਧਾਰ ਤੇ ਭਰਤੀ ਲਈ ਅਰਜ਼ੀ ਦੇਣ ਵਾਲੇ ਰਿਟਾਇਰਡ ਪਟਵਾਰੀ, ਕਾਨੂੰਗੋਆਂ ਦੀ। ਉਮਰ 6-4 ਸਾਲ ਤੋਂ ਜ਼ਿਆਦਾ ਨਾ ਹੋਵੇ। ਠੇਕੇੇ ਦੇ ਆਧਾਰ ਤੇ ਭਰਤੀ ਲਈ ਅਰਜ਼ੀ ਦੇਣ ਵਾਲੇ ਰਿਟਾਇਰਡ ਪਟਵਾਰੀ/ਕਾਨੂੰਗੋ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਪੜਤਾਲ ਨਾ ਚੱਲੀ ਹੋਵੇ ਅਤੇ ਉਸ ਦਾ ਸੋਵਾ ਰਿਕਾਰਡ ਸਾਫ਼-ਸੁਥਰਾ ਹੋਵੇ। ਇਹ ਭਰਤੀ ਮਿਤੀ 3137200 ਜਾਂ ਇਨ੍ਹਾਂ ਅਸਾਮੀਆਂ ਤੇ ਰੈਗੂਲਰ ਭਰਤੀ ਹੋਣ, ਜੋ ਵੀ ਪਹਿਲਾਂ ਵਾਪਰੇ ਤੱਕ ਹੋਵੇਗੀ।


 ਇੱਛੁਕ ਸੇਵਾਮੁਕਤ ਪਟਵਾਰੀ/ਕਾਰੀ ਆਪਣੀਆਂ ਅਰਜ਼ੀਆਂ ਇਸ ਦਫ਼ਤਰ ਦੀ ਸਦਰ ਕਾਨੂੰਗੀ ਸ਼ਾਖਾ, ਕਮਰਾ ਨੰ. 248, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਰੀਦਕੋਟ ਵਿਖੇ ਮਿਤੀ 108 21 ਨੂੰ ਸ਼ਾਮ 6.00 ਵਜੇ ਤੱਕ ਦੇ ਸਕਦੇ ਹਨ।


 ਦਰਖ਼ਾਸਤ ਦੇ ਨਾਲ ਪ੍ਰਾਰਥੀ ਵੱਲੋਂ ਸਵੈਘੋਸ਼ਣਾ ਦਿੱਤਾ ਜਾਵੇਗਾ ਕਿ ਉਸ ਵਿਰੁੱਧ ਕਿਸੇ ਵੀ ਅਦਾਲਤ ਵੱਲੋਂ ਕੋਈ ਵੀ ਸਜ਼ਾ ਹੀਂ ਸੁਣਾਈ ਗਈ ਅਤੇ ਉਸ ਖ਼ਿਲਾਫ਼ ਕੋਈ ਵੀ ਕੋਰਟ ਕੇਸ/ਇੰਨਕੁਆਰੀ ਐਵ.ਆਈ.ਆਰ. | ਪੰਡਿੰਗ ਨਹੀਂ ਹੈ। ਸਫ਼ਲ ਉਮੀਦਵਾਰਾਂ ਤੇ ਪੰਜਾਥੇ ਸਰਕਾਰ ਦੀਆਂ ਸੇਵਾ ਸ਼ਰਤਾਂ ਲਾਗੂ ਹੋਣਗੀਆਂ

RECENT UPDATES

Today's Highlight

CM gets Vigilance, Power, Mining, Excise, Personnel and Public Relations

  CM gets Vigilance, Power, Mining, Excise, Personnel and Public Relations ·Also to hold All Other Departments not assigned to any other Min...