ਫ਼ਰੀਦਕੋਟ ਵਿਖੇ 43 ਪਟਵਾਰੀਆਂ ਦੀਆਂ ਖਾਲੀ ਅਸਾਮੀਆਂ 'ਤੇ ਠੇਕੇ ਦੇ ਆਧਾਰ 'ਤੇ ਸੇਵਾਮੁਕਤ ਪਟਵਾਰੀਆਂ ਨੂੰਗੋਆਂ ਵਿਚ ਬਤੌਰ ਪਟਵਾਰੀ ਦੀ ਭਰਤੀ ਹੋਠ ਲਿਖੀਆਂ ਸ਼ਰਤਾਂ ਅਨੁਸਾਰ ਕੀਤੀ ਜਾਣੀ ਹੈ:-
1 ਠੇਕੇ ਤੇ ਭਰਤੀ ਹੋਣ ਵਾਲੇ ਰਿਟਾਇਰਡ ਪਟਵਾਰੀਆਂ/ਕਾਨੂੰਗੋਆਂ ਨੂੰ 25,000,- ਰੁਪਏ ਪ੍ਰਤੀ
ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ।
2 ਠੇਕੇ ਦੇ ਆਧਾਰ ਤੇ ਭਰਤੀ ਲਈ ਅਰਜ਼ੀ ਦੇਣ ਵਾਲੇ ਰਿਟਾਇਰਡ ਪਟਵਾਰੀ, ਕਾਨੂੰਗੋਆਂ ਦੀ।
ਉਮਰ 6-4 ਸਾਲ ਤੋਂ ਜ਼ਿਆਦਾ ਨਾ ਹੋਵੇ।
ਠੇਕੇੇ ਦੇ ਆਧਾਰ ਤੇ ਭਰਤੀ ਲਈ ਅਰਜ਼ੀ ਦੇਣ ਵਾਲੇ ਰਿਟਾਇਰਡ ਪਟਵਾਰੀ/ਕਾਨੂੰਗੋ ਵਿਰੁੱਧ
ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਪੜਤਾਲ ਨਾ ਚੱਲੀ ਹੋਵੇ ਅਤੇ ਉਸ ਦਾ ਸੋਵਾ ਰਿਕਾਰਡ
ਸਾਫ਼-ਸੁਥਰਾ ਹੋਵੇ।
ਇਹ ਭਰਤੀ ਮਿਤੀ 3137200 ਜਾਂ ਇਨ੍ਹਾਂ ਅਸਾਮੀਆਂ ਤੇ ਰੈਗੂਲਰ ਭਰਤੀ ਹੋਣ, ਜੋ ਵੀ ਪਹਿਲਾਂ ਵਾਪਰੇ
ਤੱਕ ਹੋਵੇਗੀ।
ਇੱਛੁਕ ਸੇਵਾਮੁਕਤ ਪਟਵਾਰੀ/ਕਾਰੀ ਆਪਣੀਆਂ ਅਰਜ਼ੀਆਂ ਇਸ ਦਫ਼ਤਰ ਦੀ ਸਦਰ ਕਾਨੂੰਗੀ
ਸ਼ਾਖਾ, ਕਮਰਾ ਨੰ. 248, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਰੀਦਕੋਟ ਵਿਖੇ ਮਿਤੀ 108 21 ਨੂੰ ਸ਼ਾਮ 6.00 ਵਜੇ ਤੱਕ
ਦੇ ਸਕਦੇ ਹਨ।