ਬਾਬਾ ਸ਼ੇਖ ਫਰੀਦ ਜੀ ਆਗਮਨ ਪੁਰਬ ਤੇ ਜ਼ਿਲ੍ਹਾ ਮੈਜਿਸਟਰੇਟ ਵੱਲੋਂ 23 ਸਤੰਬਰ ਨੂੰ ਛੁੱਟੀ ਦਾ ਐਲਾਨ, ਪੜ੍ਹੋ

 

ਬਾਬਾ ਸ਼ੇਖ ਫਰੀਦ ਜੀ ਆਗਮਨ ਪੁਰਬ ਤੇ ਜ਼ਿਲ੍ਹਾ ਫਰੀਦਕੋਟ ਵਿੱਚ ਛੁੱਟੀ ਦਾ ਐਲਾਨ ਸਾਰੇ ਸਰਕਾਰੀ ਦਫਤਰ, ਸਿੱਖਿਆ ਸੰਸਥਾਵਾਂ ਮਿਤੀ 23 ਸਤੰਬਰ ਨੂੰ ਬੰਦ ਰਹਿਣਗੇ।


ਫਰੀਦਕੋਟ, , 22 ਸਤੰਬਰ 2021- ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ, ਨੇ ਪੰਜਾਬ ਸਰਕਾਰ, ਪ੍ਰਸੋਨਲ ਅਤੇ ਪ੍ਰਬੰਧਕੀ ਸੁਧਾਰ ਵਿਭਾਗ (ਜਨਰਲ ਅਮਲਾ ਸ਼ਾਖਾ) ਚੰਡੀਗੜ ਦੇ ਪੱਤਰ ਰਾਹੀਂ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ-2021 ਨੂੰ ਮਨਾਉਣ ਲਈ ਮਿਤੀ 23 ਸਤੰਬਰ 2021 ਨੂੰ ਜ਼ਿਲ੍ਹਾ ਫਰੀਦਕੋਟ ਵਿੱਚ ਸਮੂਹ ਸਰਕਾਰੀ ਦਫਤਰਾਂ ਅਤੇ ਸਿੱਖਿਆ ਸੰਸਥਾਵਾਂ ਆਦਿ ਵਿੱਚ ਛੁੱਟੀ ਘੋਸ਼ਿਤ ਕੀਤੀ ਹੈ।  

ALSO READ: 8393 ਪ੍ਰੀ ਪ੍ਰਾਇਮਰੀ ਅਧਿਆਪਕ ‌ਭਰਤੀ ਤੇ ਲਗਾ ਗ੍ਰਹਿਣ, ਆਂਗਣਵਾੜੀ ਮੁਲਾਜ਼ਮ ਯੂਨੀਅਨ ਪਹੁੰਚੀ ਹਾਈਕੋਰਟ 

ਘਰ ਰੋਜ਼ਗਾਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਦੇਖੋ ਇਥੇ



ਉਨਾ ਦੱਸਿਆ ਕਿ ਬਾਬਾ ਫਰੀਦ ਜੀ ਦੇ ਆਗਮਪ ਪੁਰਬ ਨੂੰ ਮੁੱਖ ਰੱਖਦੇ ਸਾਰੇ ਅਦਾਰੇ ਸੰਸਥਾਵਾਂ ਅਤੇ ਸਰਕਾਰੀ ਦਫਤਰ ਮਿਤੀ 23 ਸੰਤਬਰ 2021 ਨੂੰ ਬੰਦ ਰਹਿਣਗੇ।

Featured post

PRE BOARD DATESHEET REVISED: ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ

ਪ੍ਰੀ-ਬੋਰਡ/ਟਰਮ ਪ੍ਰੀਖਿਆ-2 ਦੀਆਂ ਤਾਰੀਖਾਂ 'ਚ ਤਬਦੀਲੀ ਚੰਡੀਗੜ੍ਹ, 16 ਜਨਵਰੀ: ਸਿੱਖਿਆ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵ...

RECENT UPDATES

Trends