ਸਾਲ 2021-22 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਆਖ਼ਰੀ ਤਰੀਕ 'ਚ ਕੀਤਾ ਵਾਧਾ

 



ਸਾਲ 2021-22 ਲਈ ਇਨਕਮ ਟੈਕਸ ਰਿਟਰਨ ਭਰਨ ਦੀ ਆਖ਼ਰੀ ਤਰੀਕ 31 ਦਸੰਬਰ ਤੱਕ ਵਧਾ ਦਿੱਤੀ ਗਈ ਹੈ। ਕੇਂਦਰੀ ਪ੍ਰਤੱਖ ਟੈਕਸ ਬੋਰਡ (ਸੀਬੀਡੀਟੀ) ਨੇ ਵੀਰਵਾਰ ਨੂੰ ਇਹ ਫੈਸਲਾ ਲਿਆ।



ਹੁਣ ਤਕ ਆਈਟੀਆਰ ਫਾਈਲ ਕਰਨ ਦੀ ਆਖ਼ਰੀ ਤਰੀਕ 30 ਸਤੰਬਰ ਸੀ। ਇਸ ਨੂੰ 31 ਜੁਲਾਈ ਤੋਂ ਵਧਾ ਕੇ 30 ਸਤੰਬਰ  ਕੀਤਾ ਗਿਆ ਸੀ।



ਸੀਬੀਡੀਟੀ ਨੇ ਇਹ ਫੈਸਲਾ ਇਨਕਮ ਟੈਕਸ ਐਕਟ ਦੀ ਧਾਰਾ -139 ਦੀ ਉਪ-ਧਾਰਾ -1 ਦੇ ਤਹਿਤ ਲਿਆ ਹੈ।

Featured post

PSEB PRE BOARD EXAM 2025 : ਪਹਿਲੀ ਤੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀ ਬੋਰਡ ਪ੍ਰੀਖਿਆਵਾਂ ਦੀ ਡੇਟ ਸੀਟ ਜਾਰੀ

PRE BOARD/TERM-2 DATESHEET 2025: ਪਹਿਲੀ ਤੋਂ ਬਾਰ੍ਹਵੀਂ ਵੀਂ ਜਮਾਤ ਦੀਆਂ ਪ੍ਰੀ ਬੋਰਡ/ਟਰਮ-2 ਪ੍ਰੀਖਿਆਵਾਂ 31 ਜਨਵਰੀ ਤੱਕ  Mohali, January 8 ,2025 (PBJOBSOF...

RECENT UPDATES

Trends