MASTER CADRE RECRUITMENT: ਪੰਜਾਬ ਸਰਕਾਰ ਵੱਲੋਂ ਮਾਸਟਰ ਕੇਡਰ ਦੀਆਂ 495 ਅਸਾਮੀਆਂ ਤੇ ਭਰਤੀ ਲਈ ਅਰਜ਼ੀਆਂ ਮੰਗੀਆਂ

 


ਘਰ -ਘਰ ਰੋਜ਼ਗਾਰ  

ਡਾਇਰੈਕਟਰ, ਸਿੱਖਿਆ ਭਰਤੀ ਡਾਇਰੈਕਟੋਰੇਟ,ਪੰਜਾਬ ਸਰਕਾਰੀ (ਮਾਡਲ ਸੀਨੀਅਰਸੈਕੰਡਰੀਸਕੂਲ, (ਮਾਈਕਰੋਸਾਫਟਬਿਲਡਿੰਗ) ਫੋਜ-3ਬੀ-1, ਮੁਹਾਲੀ। 


 "ਘਰ ਘਰ ਰੋਜ਼ਗਾਰ "ਯੋਜਨਾ ਤਹਿਤ ਸਕੂਲ ਸਿੱਖਿਆ ਵਿਭਾਗ ਅਧੀਨ ਵੱਖ ਵੱਖ ਵਿਸ਼ਿਆਂ ਦੇ ਮਾਸਟਰ ਕਾਡਰ ਦੀ (ਬਾਰਡਰ ਏਰੀਏ) ਦੀਆਂ 495 ਅਸਾਮੀਆਂ ਨੂੰ ਭਰਨ ਲਈ ਯੋਗ ਉਮੀਦਵਾਰਾਂ ਪਾਸੋਂ ਵਿਭਾਗ ਦੀ ਵੈਬਸਾਈਟ www.educationrecruitmenteboard.com ਤੇ ਆਨਲਾਈਨ ਦਰਖਾਸਤਾਂ ਦੀ ਮੰਗ ਮਿਤੀ 03.09.2021 ਤੱਕ ਕੀਤੀ ਗਈ ਸੀ ।



 ਹੁਣ ਉਕਤ ਭਰਤੀ ਵਿੱਚ ਅਪਲਾਈ ਕਰਨ ਦੀ ਮਿਤੀ ਵਿੱਚ 12.09.2021 ਤੱਕ ਦਾ ਵਾਧਾ ਕੀਤਾ ਗਿਆ ਹੈ। 


ਬਾਕੀ ਸ਼ਰਤਾ ਅਤੇ ਬਾਲਾਂ (Terms & Conditions) ਵਿਭਾਗ ਦੀ ਵੈਬਸਾਈਟ www.educationrecruitmenteboard.com ਤੇ ਉਪਲੱਬਧ ਵਿਗਿਆਪਨ ਅਨੁਸਾਰ ਹੀ ਹੋਣਗੀਆਂ। 



Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends