ਸਰਕਾਰੀ ਬੱਸਾਂ ਤੇ ਕੈਪਟਨ ਅਮਰਿੰਦਰ ਸਿੰਘ ਦੇ ਪੋਸਟਰ ਹਟਾਉਣ ਲਈ ਨੋਟੀਫਿਕੇਸ਼ਨ ਜਾਰੀ, ਪੜ੍ਹੋ

 ਚੰਡੀਗੜ੍ਹ 22 ਸਤੰਬਰ,2021() ਪੰਜਾਬ ਵਿਖੇ ਤਖ਼ਤ ਪਲਟਣ ਤੋਂ ਬਦਲਾਅ ਜਾਰੀ ਹਨ।ਕੈਪਟਨ ਅਮਰਿੰਦਰ ਸਿੰਘ ਦੀ ਜਗ੍ਹਾ ਹੁਣ ਚਰਜਨੀਤ ਸਿੰਘ ਚੰਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਬਣ ਗਏ ਹਨ। 


ਇਸ ਤਖ਼ਤਾ ਪਲਟ ਤੋਂ ਬਾਅਦ ਜਿੱਥੇ ਪੰਜਾਬ ਭਰ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਤਸਵੀਰ ਵਾਲੇ ਪੋਸਟਰ ਉਤਾਰੇ ਜਾ ਰਹੇ ਹਨ, ਹੁਣ ਉਥੇ ਹੀ ਹੁਣ ਸਰਕਾਰੀ ਬੱਸਾਂ ਤੋਂ ਵੀ ਕੈਪਟਨ ਅਮਰਿੰਦਰ ਸਿੰਘ ਤਸਵੀਰ ਵਾਲੇ ਪੋਸਟਰ ਉਤਾਰਣ ਦੇ ਹੁਕਮ ਦਿੱਤੇ ਗਏ ਹਨ।




 ਇਸ ਲਈ ਪੀ. ਆਰ. ਟੀ. ਸੀ. ਦੀਆਂ ਬੱਸਾਂ 'ਤੇ ਚੱਲ ਰਿਹਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚੇਹਰੇ ਵਾਲੇ ਪ੍ਰਚਾਰ ਨੂੰ ਬੱਸਾਂ ਤੋਂ ਤੁਰੰਤ ਹਟਾਉਣ ਲਈ ਕਿਹਾ ਗਿਆ ਹੈ।



💐🌿Follow us for latest updates 👇👇👇

Featured post

PSEB SEPTEMBER EXAM 2026 : SAMPLE PAPERS ( WITH LATEST BLUE PRINT)

  PSEB September Exam 2026: Class 10, 11 & 12 Sample Papers – All Subjects PSEB September Examination 2026 is approaching, and stud...

RECENT UPDATES

Trends