BIG BREAKING: ਪ੍ਰੀ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਵੱਡੀ ਅਪਡੇਟ, ਪੜ੍ਹੋ

 

ਸਕੂਲ ਸਿੱਖਿਆ ਵਿਭਾਗ ਵੱਲੋਂPunjab State ElementaryEducation (Pre Primary School Teachers) Group-C ServiceRules, 2020 ਵਿੱਚ ਸੋਧ ਕੀਤੀ ਗਈ ਹੈ। 



ਉਹ ਉਮੀਦਵਾਰ ਜਿਨ੍ਹਾਂ ਨੇ ਬਾਰਵੀਂ ਜਮਾਤ ਵਿਚੋਂ ਘੱਟੋ-ਘੱਟ 45% ਅੰਕ ਪ੍ਰਾਪਤ ਕੀਤੇ ਹੋਣ ਅਤੇ ਨਰਸਰੀ ਟੀਚਰ  ਟਰੇਨਿੰਗ ਦਾ ਡਿਪਲੋਮਾ ਜਾਂ ਸਰਟੀਫਿਕੋਟ ਇਕ ਸਾਲ ਤੋਂ ਘੱਟ ਦਾ ਨਹੀਂ ਹੋਣਾ ਚਾਹੀਦਾ ਹੈ ਜਿਸ ਨੂੰ NCTE ਤੋਂ ਮਾਨਤਾ ਪ੍ਰਾਪਤ ਹੋਵੇ।


 ਪੰਜਾਬ ਸਰਕਾਰ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਪ੍ਰੋਵਾਈਡਰ  , ਸਿੱਖਿਆ ਵਲੰਟੀਅਰ, ਸਿੱਖਿਆ ਗਰੰਟੀ ਸਕੀਮ ਵਲੰਟੀਅਰ, ਅਲਟਰਨੇਟਿਵ ਇਨੋਵੇਟਿਵ ਸਿੱਖਿਆ ਵਲੰਟੀਅਰ, ਵਿਸ਼ੇਸ਼ ਸਿਖਲਾਈ ਸਰੋਤ (ਐਸ.ਟੀ.ਆਰ) ਵਲੰਟੀਅਰ ਅੜੋ ਇਨਕਲੂਸਿਵ ਐਜੁਕੇਸ਼ਨ ਵਲੰਟੀਅਰ ਦੇ ਤੌਰ ਤੇ ਤਿੰਨ ਸਾਲ ਦਾ ਤਜਰਬਾ ਹੋਣਾ ਚਾਹੀਦਾ ਹੈ।  



 
Share post to friends:

💐🌿Follow us for latest updates 👇👇👇

Featured post

HOLIDAYS HOME WORK JUNE 2026 (1-12) : ਸਿੱਖਿਆ ਵਿਭਾਗ ਵੱਲੋਂ ਪਹਿਲੀ ਤੋਂ 12ਵੀਂ ਜਮਾਤ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ ( 2026) ਜਾਰੀ ,ਕਰੋ ਡਾਉਨਲੋਡ

  Punjab School Holidays Homework June 2026 ਪੰਜਾਬ ਸਿੱਖਿਆ ਵਿਭਾਗ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦਾ ਹੋਮਵਰਕ SC...

RECENT UPDATES

Trends