ਅਕਾਲੀ ਦਲ ਨੇ ਬਸਪਾ ਤੋਂ ਦੋ ਵਿਧਾਨ ਸਭਾ ਸੀਟਾਂ ਵਾਪਸ ਲਈਆਂ

 ਅਕਾਲੀ ਦਲ ਨੇ ਬਸਪਾ ਨਾਲ ਦੋ ਵਿਧਾਨ ਸਭਾ ਸੀਟਾਂ ਦਾ ਵਟਾਂਦਰਾ ਕੀਤਾ



ਚੰਡੀਗੜ੍ਹ, 8 ਸਤੰਬਰ, 2021: ਅਕਾਲੀ: ਦਲ ਨੇ ਆਪਣੀ ਗਠਜੋੜ ਭਾਈਵਾਲ ਬਸਪਾ ਨਾਲ ਦੋ ਸੀਟਾਂ ਦਾ ਵਟਾਂਦਰਾ ਕੀਤਾ ਹੈ।


ਇੱਕ ਟਵੀਟ ਵਿੱਚ ਇਸ ਦਾ ਖੁਲਾਸਾ ਕਰਦਿਆਂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ  ਅੰਮ੍ਰਿਤਸਰ ਉੱਤਰੀ ਅਤੇ ਸੁਜਾਨਪੁਰ ਸੀਟਾਂ ਬਸਪਾ ਤੋਂ ਵਾਪਸ ਲੈ ਲਈਆਂ ਹਨ। ਬਸਪਾ ਨੂੰ ਸ਼ਾਮ ਚੁਰਾਸੀ ਅਤੇ ਕਪੂਰਥਲਾ ਵਿਧਾਨ ਸਭਾ ਸੀਟਾਂ ਦਿੱਤੀਆਂ ਗਈਆਂ ਹਨ।

💐🌿Follow us for latest updates 👇👇👇

Featured post

Holiday Declared: ਮੰਗਲਵਾਰ ਦੀ ਸਰਕਾਰੀ ਛੁੱਟੀ ਦਾ ਐਲਾਨ

11 ਨਵੰਬਰ ਨੂੰ ਤਰਨ ਤਾਰਨ ਵਿਧਾਨ ਸਭਾ ਉਪਚੋਣ ਮੌਕੇ ਤਨਖਾਹ ਸਮੇਤ ਛੁੱਟੀ ਦਾ ਐਲਾਨ ਤਰਨ ਤਾਰਨ, 11 ਨਵੰਬਰ 2025  ( ਜਾਬਸ ਆਫ ਟੁਡੇ) — ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਦੰ...

RECENT UPDATES

Trends